10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਮਿਲ ਰਿਹਾ ਹੈ ਵੱਡਾ ਹੁੰਗਾਰਾ- ਕੋਆਰਡੀਨੇਟਰ ਰਾਜੇਕੇ

ਧਿਆਨਪੁਰ, 9 ਅਕੂਤਬਰ (ਕੁਲਦੀਪ ਸਿੰਘ ਸੋਨੂੰ)-ਮਾਨਯੋਗ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ‘ਆਪ’ ਪਾਰਟੀ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ’ਚ ਨਸ਼ਿਆਂ ਦੇ ਵਿਰੋਧ ’ਚ ਜਾਗਰੂਕਤਾ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਹਲਕਾ ਡੇਰਾ ਨਾਨਕ ਦੇ ਵੱਖ- ਵੱਖ ਪਿੰਡਾਂ ’ਚੋਂ ਬਹੁਤ ਵੱਡਾ ਸਮਰਥਨ ਮਿਲ ਰਿਹਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਕੋਆਰਡੀਨੇਟਰ ਦਲਵੀਰ ਸਿੰਘ ਰਾਜੇਕੇ ਨੇ ਕੀਤਾ।

ਅਜੀਤ ਡੈਸਕ 10-10-2026
ਧਿਆਨਪੁਰ, 9 ਅਕੂਤਬਰ (ਕੁਲਦੀਪ ਸਿੰਘ ਸੋਨੂੰ)-ਮਾਨਯੋਗ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ‘ਆਪ’ ਪਾਰਟੀ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ’ਚ ਨਸ਼ਿਆਂ ਦੇ ਵਿਰੋਧ ’ਚ ਜਾਗਰੂਕਤਾ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਹਲਕਾ ਡੇਰਾ ਨਾਨਕ ਦੇ ਵੱਖ- ਵੱਖ ਪਿੰਡਾਂ ’ਚੋਂ ਬਹੁਤ ਵੱਡਾ ਸਮਰਥਨ ਮਿਲ ਰਿਹਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਕੋਆਰਡੀਨੇਟਰ ਦਲਵੀਰ ਸਿੰਘ ਰਾਜੇਕੇ ਨੇ ਕੀਤਾ। ਦਲਬੀਰ ਸਿੰਘ ਧਾਲੀਵਾਲ ਰਾਜੇਕੇ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਇੱਕ ਖੁਸਹਾਲ ਜ਼ਿੰਦਗੀ ਜੀਵਨ ਦਾ ਪ੍ਰਣ ਕਰਨ। ਇਸ ਮੋਕੇ ਪ੍ਰਧਾਨ ਕੁਲਦੀਪ ਸਿੰਘ, ਤਰਸੇਮ ਸਿੰਘ ,ਹਰਜੀਤ ਸਿੰਘ ਅਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗੁਡਵਿਲ ਸਕੂਲ ਦਾ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਖੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।