ਤਿਉਹਾਰਾਂ ਦੇ ਮੱਦੇਨਜ਼ਰ ਜੀ.ਆਰ.ਪੀ. ਵਲੋਂ ਰੇਲਵੇ ਸਟੇਸ਼ਨ ਪਠਾਨਕੋਟ ਕੈਂਟ ’ਤੇ ਚਲਾਇਆ ਸਰਚ ਆਪ੍ਰੇਸ਼ਨ
ਪਠਾਨਕੋਟ, 9 ਅਕਤੂਬਰ (ਵਿਨੋਦ)-ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਏਰੀਆ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਤੇ ਯਾਤਰੀਆਂ ਦੇ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੀ. ਆਰ.
ਸਰਚ ਆਪ੍ਰੇਸ਼ਨ ਚਲਾਉਂਦੇ ਹੋਏ ਰੇਲਵੇ ਸੁਰੱਖਿਆ ਕਰਮਚਾਰੀ। ਤਸਵੀਰ: ਵਿਨੋਦ
10-10-2026