ਮੰਡੀਆਂ ਵਿਚ ਕਿਸਾਨਾਂ ਲਈ ਪ੍ਰਸ਼ਾਸਨਿਕ ਸਹੂਲਤਾਂ ਨਾਂਹ ਦੇ ਬਰਾਬਰ
ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)- ਪੂਰੇ ਪੰਜਾਬ ਵਿਚ ਝੋਨੇ ਦੀ ਖਰੀਦ ਇਕ ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਖਰੀਦ ਸ਼ੁਰੂ ਕਰਨ ਦੇ ਐਲਾਨ ਤੋਂ ਪਹਿਲਾਂ ਹੀ ਸਰਕਾਰ ਵਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਮੰਡੀਆਂ ਵਿਚ ਕਿਸਾਨਾਂ ਦੀਆਂ ਮੁੱਢਲੀਆਂ ਜਰੂਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਪਰ ਇਨ੍ਹਾਂ ਪ੍ਰਬੰਧਾਂ ਅਤੇ ਸਹੂਲਤਾਂ ਤੋਂ ਕਿਸਾਨ ਨਾਖੁਸ਼ ਨਜ਼ਰ ਆ ਰਹੇ ਹਨ।
ਗੁਰਦਾਸਪੁਰ ਦਾਣਾ ਮੰਡੀ ਵਿਖੇ ਜਾਣਕਾਰੀ ਦਿੰਦੇ ਹੋਏ ਕਿਸਾਨ। ਤਸਵੀਰ : ਵਿਸ਼ਾਲ ਮੁੰਨਾ
11-10-2026