15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

30,000 ਐਮ.ਐਲ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗ੍ਰਿਫ਼ਤਾਰ

ਤਿੱਬੜ, 13 ਅਕਤੂਬਰ (ਸੋਹਨ ਮਲਿਕ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਦੋਸ਼ੀ ਨੂੰ ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਹੈ। ਏ.

ਅਜੀਤ ਡੈਸਕ 14-10-2026
ਤਿੱਬੜ, 13 ਅਕਤੂਬਰ (ਸੋਹਨ ਮਲਿਕ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਦੋਸ਼ੀ ਨੂੰ ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਹੈ। ਏ.ਐੱਸ.ਆਈ ਬਲਵਿੰਦਰ ਸਿੰਘ ਵਲੋਂ ਕਿਸੇ ਖ਼ਾਸ ਮੁਖਬਰ ਦੀ ਇਤਲਾਹ ’ਤੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਬੇਹਾਲੀ ਪੁੱਲ ਨਹਿਰ ਦੀ ਪਟੜੀ ’ਤੇ ਛਾਪੇਮਾਰੀ ਕਰਕੇ ਦੋਸ਼ੀ ਭਾਗ ਰਾਮ ਉਰਫ ਭਾਗਾ ਪੁੱਤਰ ਸ਼ਿੰਦਾ ਮਸੀਹ ਪਾਸੋਂ ਮੌਕੇ ’ਤੇ 30,000 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਕੈਪਟਨ ਕੁਲਵਿੰਦਰ ਸਿੰਘ ਊਧਨਵਾਲ ਨੂੰ ਸਦਮਾ- ਸਹੁਰੇ ਦਾ ਦਿਹਾਂਤ ਅਗਲੀ ਖ਼ਬਰ ਜੀ.ਜੀ.ਐਸ. ਬਾਕਸਿੰਗ ਕਲੱਬ ਬਖਤਪੁਰ ਦਾ ਖਿਡਾਰੀ ਬਣਿਆ ਨੈਸ਼ਨਲ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।