16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਿਹੰਗ ਸਿੰਘ ਨੇ ਬਾਜ਼ਾਰ ’ਚ ਕਾਰ ਖੜੀ ਕਰਕੇ ਪੰਜਾਬ ਬੰਦ ਦੇ ਸਹਿਯੋਗ ਦੀ ਕੀਤੀ ਅਪੀਲ

ਪਠਾਨਕੋਟ, 15 ਅਕਤੂਬਰ (ਸੁਮਿਤ)-ਪੰਜਾਬ ਬੰਦ ਦੌਰਾਨ ਪਠਾਨਕੋਟ ਦੇ ਬਾਜ਼ਾਰ ਵਿਚ ਇਕ ਨਿਹੰਗ ਸਿੰਘ ਵਲੋਂ ਕਾਰ ਖੜ੍ਹੀ ਕਰਨ ਕਾਰਨ ਆਵਾਜਾਈ ਪ੍ਰਭਾਵਿਤ ਹੋ ਗਈ ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ। ਬਾਜ਼ਾਰ ਵਿਚ ਵਾਹਨਾਂ ਦੀ ਆਵਾਜਾਈ ਰੁਕਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਅਜੀਤ ਡੈਸਕ 16-10-2026
ਪਠਾਨਕੋਟ, 15 ਅਕਤੂਬਰ (ਸੁਮਿਤ)-ਪੰਜਾਬ ਬੰਦ ਦੌਰਾਨ ਪਠਾਨਕੋਟ ਦੇ ਬਾਜ਼ਾਰ ਵਿਚ ਇਕ ਨਿਹੰਗ ਸਿੰਘ ਵਲੋਂ ਕਾਰ ਖੜ੍ਹੀ ਕਰਨ ਕਾਰਨ ਆਵਾਜਾਈ ਪ੍ਰਭਾਵਿਤ ਹੋ ਗਈ ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ। ਬਾਜ਼ਾਰ ਵਿਚ ਵਾਹਨਾਂ ਦੀ ਆਵਾਜਾਈ ਰੁਕਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਨਿਹੰਗ ਸਿੰਘ ਨੇ ਪੰਜਾਬ ਬੰਦ ਨੂੰ ਲੈ ਕੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਬਾਜ਼ਾਰ ਵਿਚ ਕਾਰ ਖੜ੍ਹੀ ਹੋਣ ਕਾਰਨ ਆਵਾਜਾਈ ਵਿਚ ਵਿਘਨ ਪਿਆ, ਜਿਸ ਨਾਲ ਬਾਜ਼ਾਰ ਵਿਚ ਆਉਣ-ਜਾਣ ਵਾਲੇ ਲੋਕਾਂ ਅਤੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਬਾਜ਼ਾਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣਾ ਵੀ ਚੁਣੌਤੀ ਬਣਿਆ ਰਿਹਾ।
ਪਿਛਲੀ ਖ਼ਬਰ ਪੰਜਾਬ ਬੰਦ ਦਾ ਪਠਾਨਕੋਟ ’ਚ ਨਹੀਂ ਦਿਖਿਆ ਅਸਰ, ਜਨਜੀਵਨ ਆਮ ਵਾਂਗ ਰਿਹਾ ਅਗਲੀ ਖ਼ਬਰ ਪ੍ਰਧਾਨ ਮਨਿੰਦਰ ਸਿੰਘ, ਚੇਅਰਮੈਨ ਅਨਿਲ ਮਹਾਜਨ ਮਾਨਸਾ ਘਟਨਾ ਨੂੰ ਲੈ ਕੇ ਵਪਾਰ ਮੰਡਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।