18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਚੰਗੇ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ- ਰਿਟਾ. ਐਸ.ਡੀ.ਓ.ਗੁਰਮੀਤ ਸਿੰਘ

ਧਾਰੀਵਾਲ, 16 ਅਕਤੂਬਰ (ਲਖਬੀਰ ਖੁੰਡਾ)-ਹਰੇਕ ਨਾਗਰਿਕ ਆਪਣੇੇ ਆਲੇ-ਦੁਆਲੇ ਦੀ ਸਾਫ-ਸਫਾਈ ਕਰਨ ਸਬੰਧੀ ਜਾਗਰੂਕ ਹੋਣ ਤਾਂ ਮੌਸਮੀ ਬੁਖਾਰ ਤੇ ਬਿਮਾਰੀਆਂ ਤੋਂ ਛੁਟਕਾਰਾ ਹੋ ਸਕਦਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਗੁਰਮੀਤ ਸਿੰਘ ਰਿਟਾ.

ਅਜੀਤ ਡੈਸਕ 17-10-2026
ਧਾਰੀਵਾਲ, 16 ਅਕਤੂਬਰ (ਲਖਬੀਰ ਖੁੰਡਾ)-ਹਰੇਕ ਨਾਗਰਿਕ ਆਪਣੇੇ ਆਲੇ-ਦੁਆਲੇ ਦੀ ਸਾਫ-ਸਫਾਈ ਕਰਨ ਸਬੰਧੀ ਜਾਗਰੂਕ ਹੋਣ ਤਾਂ ਮੌਸਮੀ ਬੁਖਾਰ ਤੇ ਬਿਮਾਰੀਆਂ ਤੋਂ ਛੁਟਕਾਰਾ ਹੋ ਸਕਦਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਗੁਰਮੀਤ ਸਿੰਘ ਰਿਟਾ.ਐਸ.ਡੀ.ਓ.ਵਲੋਂ ਕੀਤਾ। ਰਿਟਾ ਐਸ.ਡੀ.ਓ. ਗੁਰਮੀਤ ਸਿੰਘ ਨੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ਤੇ ਮਹੁੱਲਾ-ਗਲੀਆਂ ਵਿਚ ਜਾ ਕੇ ਖੜ੍ਹੇ ਗੰਦੇ ਪਾਣੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਖੜ੍ਹੇ ਗੰਦੇ ਪਾਣੀ ’ਚ ਕੀਟ ਨਾਸ਼ਕ ਦਵਾਈਆਂ ਦੇ ਸਪ੍ਰੇਅ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਸਾਡੇ ਸਮਾਜ ਲਈ ਵੱਡਾ ਖਤਰਾ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਰਕਾਰਾਂ ਵਲੋਂ ਕੀਤੇ ਜਾਂਦੇ ਉਪਰਾਲੇ ਦਾ ਹਰੇਕ ਵਿਅਕਤੀ ਨੂੰ ਸਹਿਯੋਗ ਕਰਨਾ ਚਾਹੀਦਾ ਹੈ ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਧਾਰੀਵਾਲ ਦੀ ਵੁਸ਼ੂ ਟੀਮ ਨੇ ਰਾਜ ਪੱਧਰੀ ਮੁਕਾਬਲਿਆਂ ’ਚੋਂ ਜਿੱਤੇ 1 ਲੱਖ ਨਕਦ ਤੇ 11 ਤਗਮੇ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।