18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਵੇਂ ਥਾਣਾ ਮੁਖੀ ਪ੍ਰਥਮ ਪਠਾਨੀਆ ਨੇ ਥਾਣਾ ਬਹਿਰਾਮਪੁਰ ਦਾ ਅਹੁਦਾ ਸੰਭਾਲਿਆ

ਬਹਿਰਾਮਪੁਰ, 16 ਅਕਤੂਬਰ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਵਿਖੇ ਬਦਲ ਕੇ ਆਏ ਥਾਣਾ ਮੁਖੀ ਪ੍ਰਥਮ ਪਠਾਨੀਆ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਨਵੇਂ ਆਏ ਥਾਣਾ ਮੁਖੀ ਨੇ ਦੱਸਿਆ ਕਿ ਕੰਮ ਲਈ ਥਾਣੇ ਆਉਣ ਵਾਲੇ ਹਰੇਕ ਨਾਗਰਿਕ ਦਾ ਪੂਰਾ ਸਨਮਾਨ ਕਰਨ ਦੇ ਨਾਲ ਨਾਲ ਹਰੇਕ ਨਾਗਰਿਕ ਦੀ ਸਮੱਸਿਆ ਨੂੰ ਧਿਆਨ ਨਾਲ ਸੁਣਿਆ ਜਾਵੇਗਾ ਅਤੇ ਤਰਜੀਹ ਦੇ ਆਧਾਰ ’ਤੇ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

ਥਾਣਾ ਮੁਖੀ ਪ੍ਰਥਮ ਪਠਾਨੀਆ ਅਹੁਦਾ ਸੰਭਾਲਦੇ ਹੋਏ। ਤਸਵੀਰ: ਬਲਬੀਰ ਸਿੰਘ ਕੋਲਾ 17-10-2026
ਬਹਿਰਾਮਪੁਰ, 16 ਅਕਤੂਬਰ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਵਿਖੇ ਬਦਲ ਕੇ ਆਏ ਥਾਣਾ ਮੁਖੀ ਪ੍ਰਥਮ ਪਠਾਨੀਆ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਨਵੇਂ ਆਏ ਥਾਣਾ ਮੁਖੀ ਨੇ ਦੱਸਿਆ ਕਿ ਕੰਮ ਲਈ ਥਾਣੇ ਆਉਣ ਵਾਲੇ ਹਰੇਕ ਨਾਗਰਿਕ ਦਾ ਪੂਰਾ ਸਨਮਾਨ ਕਰਨ ਦੇ ਨਾਲ ਨਾਲ ਹਰੇਕ ਨਾਗਰਿਕ ਦੀ ਸਮੱਸਿਆ ਨੂੰ ਧਿਆਨ ਨਾਲ ਸੁਣਿਆ ਜਾਵੇਗਾ ਅਤੇ ਤਰਜੀਹ ਦੇ ਆਧਾਰ ’ਤੇ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਲਾਕੇ ’ਚ ਕਾਨੂੰਨ ਵਿਵਸਥਾ ਠੀਕ ਰੱਖਣ ਲਈ ਕਰੜੀ ਨਜਰ ਰੱਖੀ ਜਾਵੇਗੀ ਅਤੇ ਗਸ਼ਤ ਵਧਾਈ ਜਾਵੇਗੀ। ਇਸ ਤੋਂ ਇਲਾਵਾ ਨਸ਼ਾ ਵੇਚਣ ਵਾਲਿਆਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲੇ ਅਤੇ ਹੋਰ ਨਜਾਇਜ ਗਤੀਵਿਧੀਆਂ ਵਿਚ ਸ਼ਾਮਿਲ ਲੋਕਾਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ।
ਪਿਛਲੀ ਖ਼ਬਰ ਸਨਾਤਨ ਧਰਮ ਸਭਾ ਵਲੋਂ ਕਰਵਾਈ ਰਾਮ ਲੀਲ੍ਹਾ ਦਾ ਡਾ. ਹਰੀਦੇਵ ਅਗਨੀਹੋਤਰੀ ਵਲੋਂ ਉਦਘਾਟਨ ਅਗਲੀ ਖ਼ਬਰ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਰਾਮ ਲੀਲਾ ਦਾ ਕੀਤਾ ਸ਼ੁਭ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।