18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸੰਗਰਾਂਦ ਮੌਕੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 17 ਅਕਤੂਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਤੇ ਨਿਤਨੇਮ ਦੇ ਪਾਠ ਨਾਲ ਕੀਤੀ ਗਈ।

ਸਮਾਗਮ ਦੌਰਾਨ ਕੀਰਤਨ ਕਰਦੇ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦਾ ਰਾਗੀ ਜਥਾ ਤੇ (ਹੇਠਾਂ) ਹਾਜ਼ਰ ਸੰਗਤਾਂ। ਤਸਵੀਰ : ਸੰਧੂ 18-10-2026
ਪਠਾਨਕੋਟ, 17 ਅਕਤੂਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਤੇ ਨਿਤਨੇਮ ਦੇ ਪਾਠ ਨਾਲ ਕੀਤੀ ਗਈ। ਉਪਰੰਤ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦੇ ਰਾਗੀ ਜਥੇ ਵਲੋਂ ਆਸਾ ਜੀ ਦੀ ਵਾਰ ਦਾ ਰਸਭਿੰਨਾ ਕੀਰਤਨ ਕੀਤਾ। ਸਮਾਗਮ ਦੌਰਾਨ ਮਨਮੋਹਨ ਸਿੰਘ ਕੇਸਰ, ਗੁਰਵਿੰਦਰ ਕੌਰ ਚੰਡੀਗੜ੍ਹ, ਰਵਿੰਦਰ ਸਿੰਘ ਸਾਹਨੀ, ਅਤਿੰਦਰ ਪਾਲ ਸਿੰਘ, ਮੈਨੇਜਰ ਸੋਹਨ ਸਿੰਘ, ਤਰਲੋਚਨ ਸਿੰਘ, ਦਾਤਾਰ ਸਿੰਘ, ਨਰਿੰਦਰ ਸਿੰਘ ਕੇਸਰ, ਹਰਜੀਤ ਸਿੰਘ, ਮਲਕੀਤ ਸਿੰਘ, ਸੁਭਾਸ਼ ਚੰਦਰ, ਸਤਨਾਮ ਸਿੰਘ, ਪਰਮਜੀਤ ਸਿੰਘ, ਚਰਨ ਸਿੰਘ, ਕੁਲਤਾਰ ਸਿੰਘ, ਭੁਪਿੰਦਰ ਕੌਰ, ਬਲਵਿੰਦਰ ਕੌਰ, ਸੁਰਿੰਦਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਦਰਸ਼ਨ ਕੌਰ, ਰਵਿੰਦਰ ਕੌਰ, ਗਿਨੀ, ਅਮਰਜੀਤ ਕੌਰ, ਹਰਜੀਤ ਕੌਰ, ਅਮਰੀਕ ਸਿੰਘ, ਹਰਨਾਮ ਸਿੰਘ, ਕੁਲਵਿੰਦਰਜੀਤ, ਅਰਵਿੰਦਰ ਸਿੰਘ, ਨਰਿੰਦਰ ਸਿੰਘ ਅਤੇ ਕਮਲਾ ਕੌਰ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬੱਚਿਆਂ ਨੂੰ ਪੰਜਵੀਂ ֹ’ ਚ ਰਾਮਾਇਣ, ਅੱਠਵੀਂ ’ਚ ਮਹਾਂਭਾਰਤ ਤੇ ਦਸਵੀਂ ’ਚ ਗੀਤਾ ਦਾ ਵਿਸ਼ਾ ਪੜ੍ਹਾਇਆ ਜਾਵੇ-ਸੁਰੇਸ਼ ਕੁਮਾ... ਅਗਲੀ ਖ਼ਬਰ ਡੀ.ਏ.ਵੀ. ਦੇ ਕਰਾਟੇ ਖਿਡਾਰੀਆਂ ਨੇ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।