20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੋਲਡਨ ਪਬਲਿਕ ਸਕੂਲ ਦੇਹੜ ’ਚ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ

ਕੋਟਲੀ ਸੂਰਤ ਮੱਲ੍ਹੀ, 19 ਅਕਤੂੁਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ’ਚ ਦੁਸਹਿਰੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ’ਚ ਸਕੂਲ ਦੇ ਵਿਦਿਆਰਥੀਆ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਇਸ ਤਿਉਹਾਰ ਦੀ ਮਹੱਤਤਾ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ ਤੇ ਬੱਚਿਆਂ ਦੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਤੇ ਅੱਵਲ ਰਹੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਅਜੀਤ ਡੈਸਕ 20-10-2026
ਕੋਟਲੀ ਸੂਰਤ ਮੱਲ੍ਹੀ, 19 ਅਕਤੂੁਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ’ਚ ਦੁਸਹਿਰੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ’ਚ ਸਕੂਲ ਦੇ ਵਿਦਿਆਰਥੀਆ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਇਸ ਤਿਉਹਾਰ ਦੀ ਮਹੱਤਤਾ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ ਤੇ ਬੱਚਿਆਂ ਦੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਤੇ ਅੱਵਲ ਰਹੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੀ ਐੱਮ.ਡੀ. ਕੰਵਲਜੀਤ ਕੌਰ ਤੇ ਪ੍ਰਿੰਸੀਪਲ ਸੰਨੀ ਬਡਿਆਲ ਸਮੇਤ ਅਧਿਆਪਕ ਰਜਵਿੰਦਰ ਕੌਰ, ਸੰਦੀਪ ਕੌਰ, ਜੋਤੀ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਵਿੰਦਰ ਕੌਰ , ਭੁਪਿੰਦਰ ਕੌਰ, ਅੰਜਲੀ, ਮਮਤਾ, ਕਰਨਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ-ਪ੍ਰਿੰਸੀਪਲ ਰਜਵੰਤ ਕੌਰ ਅਗਲੀ ਖ਼ਬਰ ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਿਆਂ ਵਿਰੁੱਧ ਲੜਾਈ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਉਮੀਦ- ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।