ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਦਾ ਰੋਹ ਭਖਿਆ
ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਵਿਰੋਧ ’ਚ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਦਫ਼ਤਰਾਂ ਦਾ ਕੰਮਕਾਜ ਠੱਪ ਰੱਖਿਆ ਗਿਆ। ਰੋਸ ਪ੍ਰੋਗਰਾਮ ਦੀ ਅਗਵਾਈ ਪੰਜਾਬ ਸਟੇਟ ਪੈਨਸ਼ਨਰਜ਼ ਯੂਨੀਅਨ ਤੇ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਚੇਅਰਮੈਨ ਤੇ ਜ਼ਿਲ੍ਹਾ ਮੁੱਖ ਕਨਵੀਨਰ ਹਰਜੀਤ ਸਿੰਘ ਬਡਵਾਲ ਤੇ ਈ.
ਡੀ.ਸੀ ਦਫ਼ਤਰ ਦੇ ਬਾਹਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ। ਤਸਵੀਰ: ਵਿਸ਼ਾਲ ਮੁੰਨਾ
22-10-2026