ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਏ.ਐਸ.ਆਈ ਪ੍ਰਭਜੋਤ ਸਿੰਘ ਜੋ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 27 ਅਕਤੂਬਰ ਦਿਨ ਮੰਗਲਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਦਾਣਿਆਵਾਲੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਵੇਗੀ। ਆਪ ਜੀ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ