27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੀ ਮੀਟਿੰਗ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐੱਸ. ਸੀ.

ਅਜੀਤ ਡੈਸਕ 26-10-2026
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੀ ਮੀਟਿੰਗ ਧਾਰੀਵਾਲ ਬਲਾਕ ਦਫ਼ਤਰ ਵਿਖੇ ਹੋਈ। ਮੀਟਿੰਗ ’ਚ ਜ਼ਿਲ੍ਹਾ ਸਕੱਤਰ ਸੁਖਜਿੰਦਰ ਸਿੰਘ ਸਲਾਹਪੁਰ, ਹਲਕਾ ਕੋਆਰਡੀਨੇਟਰ ਮਨਜੀਤ ਸਿੰਘ, ਬਲਾਕ ਪ੍ਰਧਾਨ ਸੁਰਿੰਦਰ ਸਿੰਘ ਫੌਜੀ, ਬਲਾਕ ਪ੍ਰਧਾਨ ਸਤਨਾਮ ਸਿੰਘ ਜੀਂਦੜ, ਗੁਰਬਚਨ ਸਿੰਘ, ਹਰਦੇਵ ਸਿੰਘ, ਮਿਹਰ ਸਿੰਘ, ਜੀਵਨ ਸਿੰਘ, ਜਸਪਾਲ ਸਿੰਘ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਮੀਟਿੰਗ ਦੌਰਾਨ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਪਿਛਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ, ਹੈਰੋਇਨ ਤੇ ਡਰੱਗ ਮਨੀ ਸਮੇਤ 6 ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਤੇ ਮੁਲਾਜ਼ਮ ਮੰਚ ਦੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।