ਸਟੱਡੀ ਤੇ ਸਪਾਊਸ ਵੀਜ਼ੇ ’ਤੇ ਕੈਨੇਡਾ ਜਾਣ ਦੇ ਚਾਹਵਾਨਾਂ ਲਈ ‘ਗੈਵੀ ਕਲੇਰ’ ਲੈ ਕੇ ਆਏ ਸੁਨਹਿਰੀ ਮੌਕਾ
ਬਾਰ੍ਹਵੀਂ ਪਾਸ ਵਿਦਿਆਰਥੀ ਜਨਵਰੀ ਇਨਟੇਕ ਲਈ ਕਰਨ ਅਪਲਾਈ, 100 ਪ੍ਰਤੀਸ਼ਤ ਵੀਜ਼ੇ ਦੀ ਗਾਰੰਟੀ, ਵਿਦਿਆਰਥੀ ਸਿਰਫ਼ ਸਰਕਾਰੀ ਯੂਨੀਵਰਸਿਟੀਆਂ ਤੇ ਸਰਕਾਰੀ ਕਾਲਜਾਂ ਵਿਚ ਹੀ ਲੈਣ ਦਾਖ਼ਲਾ : ਗੈਵੀ ਕਲੇਰ
ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)-ਬਾਰ੍ਹਵੀਂ ਪਾਸ ਜਿਹੜੇ ਵਿਦਿਆਰਥੀ ਆਪਣੀ ਅਗਲੀ ਪੜ੍ਹਾਈ ਲਈ ਕੈਨੇਡਾ ਜਾਣਾ ਚਾਹੁੰਦੇ ਹਨ, ਉਨ੍ਹਾਂ ਲਈ ਜਨਵਰੀ ਇਨਟੇਕ ਇਕ ਬਹੁਤ ਹੀ ਵਧੀਆ ਮੌਕਾ ਹੈ। ਇਹ ਜਾਣਕਾਰੀ ਪੰਜਾਬ ਦੇ ਮੰਨੇ-ਪ੍ਰਮੰਨੇ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਨੇ ਦਿੱਤੀ।
ਵ
ਵੀਜ਼ਾ ਮਾਹਿਰ ਗੈਵੀ ਕਲੇਰ ਕੈਨੇਡਾ ਕਾਲਜ ਦੇ ਨੁਮਾਇੰਦਿਆਂ ਨਾਲ। ਅਜੀਤ ਤਸਵੀਰ
27-10-2026
ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)-ਬਾਰ੍ਹਵੀਂ ਪਾਸ ਜਿਹੜੇ ਵਿਦਿਆਰਥੀ ਆਪਣੀ ਅਗਲੀ ਪੜ੍ਹਾਈ ਲਈ ਕੈਨੇਡਾ ਜਾਣਾ ਚਾਹੁੰਦੇ ਹਨ, ਉਨ੍ਹਾਂ ਲਈ ਜਨਵਰੀ ਇਨਟੇਕ ਇਕ ਬਹੁਤ ਹੀ ਵਧੀਆ ਮੌਕਾ ਹੈ। ਇਹ ਜਾਣਕਾਰੀ ਪੰਜਾਬ ਦੇ ਮੰਨੇ-ਪ੍ਰਮੰਨੇ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਨੇ ਦਿੱਤੀ। ਗੈਵੀ ਕਲੇਰ ਨੇ ਦੱਸਿਆ ਕਿ ਕੈਨੈਡਾ ਦਾ ਪਿਛਲਾ ਇਨਟੇਕ ਬੇਹੱਦ ਸਫਲ ਰਿਹਾ ਹੈ, ਵੱਡੀ ਗਿਣਤੀ ’ਚ ਵਿਦਿਆਰਥੀਆਂ ਦੇ ਵੀਜ਼ੇ ਆਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ 2025-2026 ਪਾਸ ਹਨ, ਆਈਲੈਟਸ ’ਚੋਂ ਉਨ੍ਹਾਂ ਦੇ ਓਵਰਆਲ 6.5 ਬੈਂਡ ਹਨ ਜਾਂ ਫਿਰ ਪੀ.ਟੀ.ਈ. ਵਿਚੋਂ 60 ਸਕੋਰ ਹਨ, ਉਹ ਇਸ ਮੌਕੇ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਸੈਂਕੜੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਚੁੱਕੇ ਹਾਂ ਤੇ ਇਸ ਵਾਰ ਵੀ ਗਾਰੰਟੀ ਨਾਲ ਕੈਨੇਡਾ ਦਾ ਵਿਦਿਆਰਥੀ ਵੀਜ਼ਾ ਲਗਵਾ ਕੇ ਦੇਵਾਂਗੇ। ਗੈਵੀ ਕਲੇਰ ਨੇ ਕਿਹਾ ਕਿ ਜਿੱਥੇ ਵਿਦਿਆਰਥੀ ਕੈਨੇਡਾ ਜਾ ਕੇ ਆਪਣੀ ਪੜ੍ਹਾਈ ਪੂਰੀ ਕਰ ਸਕਦੇ ਹਨ, ਉਥੇ ਨਾਲ ਹੀ ਆਪਣਾ ਭਵਿੱਖ ਵੀ ਬਣਾ ਸਕਦੇ ਹਨ। 12ਵੀਂ ਪਾਸ ਵਿਦਿਆਰਥੀ ਭਾਵੇਂ ਉਨ੍ਹਾਂ ਦੀ ਪੜ੍ਹਾਈ ਵਿਚ ਗੈਪ ਹੈ ਜਾਂ ਫਿਰ ਪਹਿਲਾ ਕਿਸੇ ਵੀ ਦੇਸ਼ ਤੋਂ ਰਫਿਊਜ਼ ਵੀ ਹਨ, ਜਨਵਰੀ ਇਨਟੇਕ ਲਈ ਅਪਲਾਈ ਕਰ ਸਕਦੇ ਹਨ। ਗੈਵੀ ਕਲੇਰ ਨੇ ਦੱਸਿਆ ਕਿ ਬੜੇ ਹੀ ਤੇਜ਼ ਤਰੀਕੇ ਨਾਲ ਪ੍ਰੋਸੈਸ ਹੋਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਕੈਨੇਡਾ ਦੀਆਂ ਸਰਕਾਰੀ ਯੂਨੀਵਰਸਿਟੀਆਂ ਜਾਂ ਫਿਰ ਸਰਕਾਰ ਅਧੀਨ ਆਉਂਦੀਆਂ ਯੂਨੀਵਰਸਿਟੀਆਂ ਵਿਚ ਹੀ ਦਾਖ਼ਲੇ ਲੈਣ, ਕਿਉਂਕਿ ਕੈਨੇਡਾ ਦੀ ਸਰਕਾਰ ਤੇ ਅੰਬੈਂਸੀ ਇਨ੍ਹਾਂ ਯੂਨੀਵਰਸਿਟੀਆਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਹੀ ਚੰਗੀਆਂ ਨੌਕਰੀਆਂ ਕਰਨ ਦਾ ਮੌਕਾ ਦਿੰਦੀ ਹੈ। ਖਾਸ ਕਰਕੇ ਵਿਦਿਆਰਥੀ ਉਨ੍ਹਾਂ ਕੋਰਸਾਂ ਦੀ ਚੋਣ ਕਰਨ, ਜਿਨ੍ਹਾਂ ਨੂੰ ਕੈਨੇਡਾ ਦੀ ਸਰਕਾਰ ਮਾਨਤਾ ਦਿੰਦੀ ਹੈ ਤਾਂ ਜੋ ਵਿਦਿਆਰਥੀ ਨੂੰ ਬਾਅਦ ’ਚ ਪਛਤਾਉਣਾ ਨਾ ਪਵੇ। ਗੈਵੀ ਕਲੇਰ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਗਲਤ ਏਜੰਟਾਂ ਦੇ ਝਾਂਸੇ ਵਿਚ ਆ ਕੇ ਨਿੱਜੀ ਕਾਲਜਾਂ ਵਿਚ ਦਾਖ਼ਲਾ ਨਾ ਲੈਣ, ਜਿੱਥੇ ਉਨ੍ਹਾਂ ਨੂੰ ਰਫਿਊਜ਼ਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਉਥੇ ਉਹ ਆਪਣਾ ਭਵਿੱਖ ਵੀ ਖਰਾਬ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਰਸ ਦੀ ਚੋਣ ਕਰਨਾ ਸਭ ਤੋਂ ਵੱਧ ਜ਼ਰੂਰੀ ਹੈ, ਕਿਉਂਕਿ ਤੁਹਾਡੇ ਚੁਣੇ ਹੋਏ ਕੋਰਸ ’ਤੇ ਜਿੱਥੇ ਤੁਹਾਨੂੰ ਆਸਾਨੀ ਨਾਲ ਪੀ.ਆਰ. ਮਿਲ ਸਕਦੀ ਹੈ, ਉਥੇ ਹੀ ਆਪਣਾ ਕੋਰਸ ਪੂਰਾ ਕਰਕੇ ਚੰਗਾ ਕਾਰੋਬਾਰ ਵੀ ਖੜ੍ਹਾ ਕਰ ਸਕਦੇ ਹੋ। ਗੈਵੀ ਕਲੇਰ ਨੇ ਕਿਹਾ ਕਿ ਮੇਰੀ ਵਿਦਿਆਰਥੀਆਂ ਨੂੰ ਇਕ ਸਲਾਹ ਹੈ ਕਿ ਉਹ ਆਪਣੀ ਪੜ੍ਹਾਈ ਜ਼ਰੂਰ ਪੂਰੀ ਕਰਨ ਤਾਂ ਜੋ ਭਵਿੱਖ ਵਿਚ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਨਾ ਆਵੇ। ਇਸ ਦੇ ਨਾਲ ਹੀ ਜੇਕਰ ਕੋਈ ਨੌਜਵਾਨ ਲੜਕਾ ਜਾਂ ਲੜਕੀ ਮਾਸਟਰ ਡਿਗਰੀ ਲਈ ਕੈਨੇਡਾ ਜਾਣਾ ਚਾਹੁੰਦੇ ਹੈ ਜਾਂ ਫਿਰ ਆਪਣੇ ਸਪਾਊਸ ਤੇ ਬੱਚਿਆਂ ਸਮੇਤ ਕੈਨੇਡਾ ਜਾਣ ਬਾਰੇ ਸੋਚ ਰਹੇ ਹਨ, ਉਹ ਵੀ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ। ਗੈਵੀ ਕਲੇਰ ਨੇ ਦੱਸਿਆ ਕਿ ਇਸ ਸਮੇਂ ਕੈਨੇਡਾ ਦਾ ਸਕਸੈਸ ਰੇਟ ਬਹੁਤ ਹੀ ਵਧੀਆ ਹੋ ਚੁੱਕਾ ਹੈ। ਇਸ ਲਹੀ ਜਿਹੜੇ ਵੀ ਵਿਦਿਆਰਥੀ ਕੈਨੇਡਾ ਜਾਣਾ ਚਾਹੁੰਦੇ ਹਨ, ਉਹ ਬਿਨ੍ਹਾਂ ਦੇਰੀ ਅਪਲਾਈ ਕਰਨ। ਵਿਦਿਆਰਥੀ ਸਾਡੇ ਵਲੋਂ ਪਹਿਲਾਂ ਲਗਾਏ ਹੋਏ ਵੀਜ਼ੇ (ਗੈਵੀ ਕਲੇਰ ਟੀਮ ਗਲੋਬਲ) ਸ਼ੋਸਲ ਮੀਡੀਆ ਪੇਜ ਉਪਰ ਦੇਖ ਸਕਦੇ ਹਨ ਜਾਂ ਫਿਰ ਸਾਡੇ ਜੇਲ੍ਹ ਰੋਡ ਗੁਰਦਾਸਪੁਰ ਦਫਤਰ ਜਾਂ ਫਿਰ ਨਿਊ ਅੰਮ੍ਰਿਤਸਰ ਦਫਤਰ ਵਿਖੇ ਆ ਕੇ ਮਿਲ ਸਕਦੇ ਹਨ।