28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਧਾਰੀਵਾਲ ਵਾਸੀ ਨਵਨੀਤ ਵਿੱਜ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਧਾਰੀਵਾਲ, 27 ਅਕਤੂਬਰ (ਸਵਰਨ ਸਿੰਘ)-ਧਾਰੀਵਾਲ ਵਾਸੀ ਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਨਵਨੀਤ ਵਿੱਜ ਨੂੰ ਆਮ ਆਦਮੀ ਪਾਰਟੀ ਵਲੋਂ ਸਨਾਤਨ ਸੇਵਾ ਸਮਿਤੀ ਹਲਕਾ ਕਾਦੀਆਂ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ। ਇਸ ਨਿਯੁਕਤੀ ’ਤੇ ਪਾਰਟੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹਨ।

ਅਜੀਤ ਡੈਸਕ 28-10-2026
ਧਾਰੀਵਾਲ, 27 ਅਕਤੂਬਰ (ਸਵਰਨ ਸਿੰਘ)-ਧਾਰੀਵਾਲ ਵਾਸੀ ਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਨਵਨੀਤ ਵਿੱਜ ਨੂੰ ਆਮ ਆਦਮੀ ਪਾਰਟੀ ਵਲੋਂ ਸਨਾਤਨ ਸੇਵਾ ਸਮਿਤੀ ਹਲਕਾ ਕਾਦੀਆਂ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ। ਇਸ ਨਿਯੁਕਤੀ ’ਤੇ ਪਾਰਟੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹਨ। ਇਸ ਮੌਕੇ ਨਵਨੀਤ ਵਿੱਜ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਹਲਕੇ ਵਿਚ ਸਨਾਤਨ ਸੇਵਾ ਸਮਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਪਾਰਟੀ ਦੀ ਸਮੁੱਚੀ ਹਾਈਕਮਾਂਡ ਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦਾ ਸ਼ੁਕਰਾਨਾ ਵੀ ਕੀਤਾ।
ਪਿਛਲੀ ਖ਼ਬਰ ਕਾਰ ਤੇ ਟਿੱਪਰ ਦੀ ਜ਼ਬਰਦਸਤ ਟੱਕਰ ’ਚ 4 ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕਿਸਾਨਾਂ ਨੂੰ ਸਬਸਿਡੀ ’ਤੇ ਕਣਕ ਦਾ ਬੀਜ ਲੈਣ ਲਈ ਹੋਣਾ ਪੈ ਰਿਹਾ ਖੱਜਲ-ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।