ਗੁਰਦੁਆਰਾ ਅਰਬਨ ਅਸਟੇਟ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕੱਲ੍ਹ ਤੋਂ
ਬਟਾਲਾ, 27 ਅਕਤੂਬਰ (ਸਤਿੰਦਰ ਸਿੰਘ)- ਗੁਰਦੁਆਰਾ ਅਬਬਨ ਅਸਟੇਟ ਬਟਾਲਾ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ, ਗੁਰਤਾਗੱਦੀ ਦਿਵਸ ਅਤੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23ਵਾਂ ਸਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ 29 ਤੋਂ 31 ਅਕਤੂਬਰ ਤੱਕ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਹੋਵੇਗਾ। ਸਮਾਗਮ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ’ਚ ਡਾ.
ਅਜੀਤ ਡੈਸਕ
28-10-2026