ਰਾਣਾ ਸਵਰਾਜ ਸਕੂਲ ਦੇ ਹਰਸ਼ਦੀਪ ਸਿੰਘ ਨੇ ਸੂਬਾ ਪੱਧਰ ’ਤੇ ਮੱਲਾਂ ਮਾਰੀਆਂ
ਧਾਰੀਵਾਲ, 27 ਅਕਤੂਬਰ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ, ਲੇਹਲ ਧਾਰੀਵਾਲ ਦੇ ਹੋਣਹਾਰ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਸੂਬਾ ਪੱਧਰੀ ਕਰਾਟੇ ਮੁਕਾਬਲੇ ਦੇ ਅੰਡਰ-14 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧ ’ਚ ਸਕੂਲ ਦੇ ਚੇਅਰਮੈਨ ਡਾ.
ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਧਾਰੀਵਾਲ ਦਾ ਖਿਡਾਰੀ ਹਰਸ਼ਦੀਪ ਸਿੰਘ ਸੂਬਾ ਪੱਧਰੀ ਤਮਗੇ ਪ੍ਰਾਪਤ ਕਰਦੇ ਹੋਏ। ਅਜੀਤ ਤਸਵੀਰ
28-10-2026