ਪੈਰਾਡਾਈਜ਼ ਪਬਲਿਕ ਸਕੂਲ ਕੋਲਮਜਲਸ ਦੇ ਵਿਦਿਆਰਥੀ ਪ੍ਰੀਖਿਆ ਦਿੰਦੇ ਹੋਏ।
ਪੈਰਾਡਾਈਜ਼ ਸਕੂਲ ਕੋਟ ਮਜਲਿਸ ਵਿਖੇ ਨੈਸ਼ਨਲ ਲੈਵਲ ਮੈਗਾ ਓਲੰਪੀਅਨ ਪ੍ਰੀਖਿਆ ਕਰਵਾਈ
ਕਿਲ੍ਹਾ ਲਾਲ ਸਿੰਘ, 30 ਅਕਤੂਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਨੈਸ਼ਨਲ ਲੈਵਲ ਮੈਗਾ ਓਲੰਪੀਅਨ ਪ੍ਰੀਖਿਆ ਕਰਵਾਈ ਗਈ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਨੈਸ਼ਨਲ ਤੇ ਸੂਬਾ ਪੱਧਰ ਦੀ ਪ੍ਰੀਖਿਆ ਕਰਵਾਈ ਗਈ, ਜਿਸ ’ਚ ਸਾਇੰਸ, ਅੰਗਰੇਜੀ ਤੇ ਪੰਜਾਬੀ ਵਿਸ਼ੇ ਨਾਲ ਸੰਬੰਧਿਤ ਗਰੇਡ ਏ.
ਕਿਲ੍ਹਾ ਲਾਲ ਸਿੰਘ, 30 ਅਕਤੂਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਨੈਸ਼ਨਲ ਲੈਵਲ ਮੈਗਾ ਓਲੰਪੀਅਨ ਪ੍ਰੀਖਿਆ ਕਰਵਾਈ ਗਈ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਨੈਸ਼ਨਲ ਤੇ ਸੂਬਾ ਪੱਧਰ ਦੀ ਪ੍ਰੀਖਿਆ ਕਰਵਾਈ ਗਈ, ਜਿਸ ’ਚ ਸਾਇੰਸ, ਅੰਗਰੇਜੀ ਤੇ ਪੰਜਾਬੀ ਵਿਸ਼ੇ ਨਾਲ ਸੰਬੰਧਿਤ ਗਰੇਡ ਏ.ਬੀ. ਤੇ ਸੀ. ਦੀ ਪ੍ਰੀਖਿਆ ਹੋਈ, ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ’ਚ ਵਿਗਿਆਨ ਪ੍ਰਤੀ ਰੁਚੀ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕ ਸੋਚ, ਆਤਮ ਵਿਸ਼ਵਾਸ ਅਤੇ ਪੇਸ਼ਕਾਰੀ ਦੇ ਹੁਨਰ ਨੂੰ ਵੀ ਨਿਖਾਰਦੇ ਹਨ। ਇਸ ਮੌਕੇ ਸਕੂਲ ਚੇਅਰਮੈਨ ਗੁਰਦੀਪ ਸਿੰਘ ਕੋਟ ਮਜਲਿਸ ਵਲੋਂ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਤੇ ਸਕੂਲ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨਾਂ ਵਲੋਂ ਇਹ ਪ੍ਰੀਖਿਆ ਕਰਵਾਈ ਗਈ।