01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ

ਗੁਰਦਾਸਪੁਰ, 31 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਜਿਲ੍ਹਾ ਅਤੇ ਸੈਸ਼ਨ ਜੱਜਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਬੰਸ ਸਿੰਘ ਲੇਖੀ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਸਿੰਘ ਵਲੋਂ ਸੈਸ਼ਨਜ਼ ਡਵੀਜਨ ਗੁਰਦਾਸਪੁਰ ਅਧੀਨ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ ਬਟਾਲਾ ਦੀ ਸਪੈਸ਼ਲ ਕੋਰਟ ਵਲੋਂ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਚੈੱਕ ਬਾਊਂਸ ਦੇ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ 31 ਨਵੰਬਰ ਨੂੰ ਲਗਾਈ ਜਾ ਰਹੀ ਹੈ। ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਉਦੇਸ਼ ਲੰਬੇ ਸਮੇਂ ਤੋਂ ਚੱਲ ਰਹੇ ਚੈਕ ਬਾਊਂਸ ਦੇ ਕੇਸਾਂ ਨੂੰ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਖ਼ਤਮ ਕਰਵਾਉਣਾ ਹੈ ।

ਅਜੀਤ ਡੈਸਕ 01-11-2026

ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਤਰਸੇਮ ਸਹੋਤਾ ਵਲੋਂ ਨਿੱਘਾ ਸਵਾਗਤ ਅਤੇ ਮੁਬਾਰਕਬਾਦ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਘੁਮਾਣ ਵਿਖੇ ਲੋਕ ਮਿਲਣੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।