01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਵੇਂ ਬਣੇ ਏ.ਐੱਸ.ਆਈ. ਸੁਖਬੀਰ ਸਿੰਘ ਨੂੰ ਗੌਤਮ ਸੇਠ ਗੁੱਡੂ ਨੇ ਦਿੱਤੀ ਮੁਬਾਰਕਬਾਦ

ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਤੋਂ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਵਲੋਂ ਨਵੇਂ ਬਣੇ ਏ. ਐੱਸ.

ਅਜੀਤ ਡੈਸਕ 01-11-2026
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਤੋਂ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਵਲੋਂ ਨਵੇਂ ਬਣੇ ਏ.ਐੱਸ.ਆਈ. ਸੁਖਬੀਰ ਸਿੰਘ ਨੂੰ ਤਰੱਕੀ ਮਿਲਣ ’ਤੇ ਦਿਲੋਂ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਸੁਖਬੀਰ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੁਖਬੀਰ ਸਿੰਘ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਪੁਲਿਸ ਵਿਭਾਗ ਦਾ ਨਾਂਅ ਰੌਸ਼ਨ ਕਰਨਗੇ। ਅੰਤ ਵਿਚ ਉਨ੍ਹਾਂ ਨੇ ਸੁਖਬੀਰ ਸਿੰਘ ਦੇ ਸੁਨਹਿਰੀ ਭਵਿੱਖ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਇਕ ਵਾਰ ਫਿਰ ਮੁਬਾਰਕਬਾਦ ਦਿੱਤੀ ।
ਪਿਛਲੀ ਖ਼ਬਰ ਦਿਵਯਮ ਸ਼ਰਮਾ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਲਿਲੀ ਸਵੋਰਡਜ ਮੈਥੋਡਿਸਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।