ਕਪਿਲ ਮਲਹੋਤਰਾ ਨੇ ਦਿੱਲੀ ਵਿਖੇ ਪੰਜਾਬ ਕਾਂਗਰਸ ਇੰਚਾਰਜ ਨਾਲ ਕੀਤੀ ਮੁਲਾਕਾਤ
ਪਠਾਨਕੋਟ, 1 ਨਵੰਬਰ (ਸੰਧੂ)- ਕਾਂਗਰਸ ਦੇ ਸੀਨੀਅਰ ਆਗੂ ਕਪਿਲ ਮਲਹੋਤਰਾ ਨੇ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ । ਇਸ ਮੌਕੇ ਪਠਾਨਕੋਟ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਆਉਣ ਵਾਲੀ ਰਾਜਨੀਤਿਕ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ।
ਕਾਂਗਰਸ ਦੇ ਸੀਨੀਅਰ ਆਗੂ ਕਪਿਲ ਮਲਹੋਤਰਾ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ । ਅਜੀਤ ਤਸਵੀਰ
02-11-2026