03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਧਾਰਮਿਕ ਸਮਾਗਮ ਕਰਵਾਇਆ

ਨਰੋਟ ਜੈਮਲ ਸਿੰਘ, 2 ਨਵੰਬਰ (ਸ਼ਸ਼ੀ ਕੁਮਾਰ)- ਹਨੂੰਮਾਨ ਚਾਲੀਸਾ ਪਰਿਵਾਰ ਵਲੋਂ ਹਨੂਮਾਨ ਚਲੀਸਾ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ਵਿਚ ਮਨੋਜ ਕੁਮਾਰ ਤੇ ਕਰਨਲ ਤੀਰਥ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਅਜੀਤ ਡੈਸਕ 03-11-2026
ਨਰੋਟ ਜੈਮਲ ਸਿੰਘ, 2 ਨਵੰਬਰ (ਸ਼ਸ਼ੀ ਕੁਮਾਰ)- ਹਨੂੰਮਾਨ ਚਾਲੀਸਾ ਪਰਿਵਾਰ ਵਲੋਂ ਹਨੂਮਾਨ ਚਲੀਸਾ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ਵਿਚ ਮਨੋਜ ਕੁਮਾਰ ਤੇ ਕਰਨਲ ਤੀਰਥ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਵਿਚ 90 ਪਰਿਵਾਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਵਿਚ ਕਥਾ ਅਤੇ ਭਜਨ ਕੀਰਤਨ ਕੀਤਾ ਗਿਆ। ਪ੍ਰੋਗਰਾਮ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸਾਰਿਆਂ ਨੂੰ ਭੋਜਨ ਕਰਵਾਇਆ ਗਿਆ। ਧਾਰਮਿਕ ਸਮਾਗਮ ਵਿਚ ਨਰੋਟ ਜੈਮਲ ਸਿੰਘ ਤੋਂ ਭਾਜਪਾ ਦੇ ਸੀਨੀਅਰ ਆਗੂ ਤੇ ਸਮਾਜ ਸੇਵਕ ਡਾ: ਬਲਰਾਜ ਭਾਰਤੀ ਨੇ ਵੀ ਸ਼ਿਰਕਤ ਕੀਤੀ ।
ਪਿਛਲੀ ਖ਼ਬਰ ਅਧਿਆਪਕਾਂ ਅਤੇ ਵਿਭਾਗੀ ਕਰਮਚਾਰੀਆਂ ਲਈ ਸਵੈ-ਗਣਨਾ ਸੰਬੰਧੀ ਡਿਜ਼ੀਟਲ ਸਿਖਲਾਈ ਵਰਕਸ਼ਾਪ ਸ਼ੁਰੂ ਅਗਲੀ ਖ਼ਬਰ ਸ਼ਿਵ ਸ਼ਕਤੀ ਕਲੱਬ ਨੇ 14ਵਾਂ ਸਾਲਾਨਾ ਜਗਰਾਤਾ ਸ਼ਰਧਾ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।