06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਮੁਕਾਬਲੇ ਕਰਵਾਏ

ਕਿਲ੍ਹਾ ਲਾਲ ਸਿੰਘ, 4 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਣ ਅਤੇ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਮਿੱਟੀ ਦੇ ਬਰਤਨ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ।

ਅਜੀਤ ਡੈਸਕ 05-11-2026
ਕਿਲ੍ਹਾ ਲਾਲ ਸਿੰਘ, 4 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਣ ਅਤੇ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਮਿੱਟੀ ਦੇ ਬਰਤਨ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਮਿੱਟੀ ਦੀ ਵਰਤੋਂ ਕਰਕੇ ਗਲਾਸ, ਕਟੋਰੀਆਂ, ਪਲੇਟਾਂ, ਘੜੇ ਤੇ ਹੋਰ ਕਈ ਤਰ੍ਹਾਂ ਦੇ ਬਰਤਨਾਂ ਦੇ ਨਮੂਨੇ ਤਿਆਰ ਕੀਤੇ। ਇਸ ਗਤੀਵਿਧੀ ਦੌਰਾਨ ਬੱਚਿਆਂ ਨੇ ਮਿੱਟੀ ਨੂੰ ਆਕਾਰ ਦੇਣ ਹੱਥਾਂ ਨਾਲ ਵੱਖ-ਵੱਖ ਚੀਜ਼ਾਂ ਬਣਾਉਣ ਅਤੇ ਆਪਣੀਆਂ ਕਲਾਤਮਕ ਯੋਗਤਾਵਾਂ ਨੂੰ ਪ੍ਰਗਟ ਕਰਨ ਦਾ ਅਨੁਭਵ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ’ਚ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਸੋਹਲ ਵਿਖੇ ਕਬਾੜ ਦੀ ਦੁਕਾਨ ਤੋਂ ਪਿੱਤਲ ਤੇ ਤਾਂਬਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।