06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਾਤਾ ਗੁਜਰੀ ਮੈਮੋਰੀਅਲ ਹਾਈ ਸਕੂਲ ਬਲਵੰਡਾ ਵਿਖੇ ਦੀਵਾਲੀ ਮੇਲਾ ਮਨਾਇਆ

ਕਾਹਨੂੰਵਾਨ, 5 ਨਵੰਬਰ(ਨਿਸ਼ਾਨ ਸਿੰਘ ਚਾਹਲ)- ਮਾਤਾ ਗੁਜਰੀ ਮੈਮੋਰੀਅਲ ਹਾਈ ਸਕੂਲ ਬਲਵੰਡਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਦੀਵਾਲੀ ਮੇਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ, ਅਧਿਆਪਕਾਂ ਤੇ ਸਥਾਨਕ ਵਸਨੀਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ।

ਪੇਸ਼ਕਾਰੀ ਦੌਰਾਨ ਵਿਦਿਆਰਥੀ। ਤਸਵੀਰ: ਨਿਸ਼ਾਨ ਸਿੰਘ ਚਾਹਲ 06-11-2026
ਕਾਹਨੂੰਵਾਨ, 5 ਨਵੰਬਰ(ਨਿਸ਼ਾਨ ਸਿੰਘ ਚਾਹਲ)- ਮਾਤਾ ਗੁਜਰੀ ਮੈਮੋਰੀਅਲ ਹਾਈ ਸਕੂਲ ਬਲਵੰਡਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਦੀਵਾਲੀ ਮੇਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ, ਅਧਿਆਪਕਾਂ ਤੇ ਸਥਾਨਕ ਵਸਨੀਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਮੇਲੇ ਦੌਰਾਨ ਖਾਣ-ਪੀਣ ਦੇ ਵੱਖ-ਵੱਖ ਸਟਾਲ ਲਗਾਏ ਗਏ ਤੇ ਬੱਚਿਆਂ ਦੇ ਮਨੋਰੰਜਨ ਲਈ ਕਈ ਤਰ੍ਹਾਂ ਦੇ ਝੂਲਿਆਂ ਤੇ ਖੇਡਾਂ ਦਾ ਪ੍ਰਬੰਧ ਕੀਤਾ ਗਿਆ। ਧਾਰਮਿਕ ਰਵਾਇਤਾਂ ਨੂੰ ਮੁੱਖ ਰੱਖਦਿਆਂ ਬੱਚਿਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਸ਼ਮਾ ਸ਼ਰਮਾ ਨੇ ਕਿਹਾ ਕਿ ਤਿਉਹਾਰ ਬੱਚਿਆਂ ਨੂੰ ਆਪਣੀਆਂ ਸੱਭਿਆਚਾਰਕ ਤੇ ਧਾਰਮਿਕ ਪਰੰਪਰਾਵਾਂ ਨਾਲ ਜੋੜਨ ਦਾ ਵਧੀਆ ਮੌਕਾ ਪ੍ਰਦਾਨ ਕਰਦੇ ਹਨ।
ਪਿਛਲੀ ਖ਼ਬਰ ਗ੍ਰੋਥ ਮਾਸਟਰ ਵਲੋਂ ਸ਼ਹਿਰ ਵਾਸੀਆਂ ਨੂੰ ਕਿਫ਼ਾਇਤੀ ਦਰਾਂ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਵਿੱਤੀ ਸਹੂਲਤਾਂ ਕਾਰ ਲੋਨ ’ਤ... ਅਗਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਅਹੁਦੇਦਾਰਾਂ ਤੇ ਸਰਪੰਚਾਂ ਪੰਚਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।