07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਅੱਖਾਂ ਦਾ ਮੁਫਤ ਜਾਂਚ ਕੈਂਪ 10 ਨੂੰ

ਬਟਾਲਾ, 6 ਨਵੰਬਰ (ਹਰਦੇਵ ਸਿੰੰਘ ਸੰਧੂ)- ਮੰਦਰ ਭਗਵਾਨ ਸ੍ਰੀ ਚੰਦਰ ਜੀ ਪਿੰਡ ਨਾਨਕ ਚੱਕ ਦੇ ਮਹੰਤ ਹਰੀ ਕੁੰਭ ਦਾਜ ਦੇ ਉਪਰਾਲੇ ਸਦਕਾ ਨਿਊ ਅਕਾਲ ਹਸਪਤਾਲ ਬਟਾਲਾ ਵਲੋਂ ਅੱਖਾਂ ਦੀ ਮੁਫਤ ਜਾਂਚ ਕੈਂਪ 10 ਨਵੰਬਰ ਨੂੰ ਮੰਦਰ ਭਗਵਾਨ ਸ੍ਰੀ ਚੰਦ ਜੀ ਪਿੰਡ ਨਾਨਕ ਚੱਕ ਵਿਖੇ ਲਗਾਇਆ ਜਾ ਰਿਹਾ ਹੈ। ਇਸ ਬਾਰੇ ਡਾਕਟਰ ਗੁਰਬਾਜ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਰੂਬੀ ਨੈਲਸਨ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ।

ਅਜੀਤ ਡੈਸਕ 07-11-2026
ਬਟਾਲਾ, 6 ਨਵੰਬਰ (ਹਰਦੇਵ ਸਿੰੰਘ ਸੰਧੂ)- ਮੰਦਰ ਭਗਵਾਨ ਸ੍ਰੀ ਚੰਦਰ ਜੀ ਪਿੰਡ ਨਾਨਕ ਚੱਕ ਦੇ ਮਹੰਤ ਹਰੀ ਕੁੰਭ ਦਾਜ ਦੇ ਉਪਰਾਲੇ ਸਦਕਾ ਨਿਊ ਅਕਾਲ ਹਸਪਤਾਲ ਬਟਾਲਾ ਵਲੋਂ ਅੱਖਾਂ ਦੀ ਮੁਫਤ ਜਾਂਚ ਕੈਂਪ 10 ਨਵੰਬਰ ਨੂੰ ਮੰਦਰ ਭਗਵਾਨ ਸ੍ਰੀ ਚੰਦ ਜੀ ਪਿੰਡ ਨਾਨਕ ਚੱਕ ਵਿਖੇ ਲਗਾਇਆ ਜਾ ਰਿਹਾ ਹੈ। ਇਸ ਬਾਰੇ ਡਾਕਟਰ ਗੁਰਬਾਜ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਰੂਬੀ ਨੈਲਸਨ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਤੇ ਚਿੱਟੇ ਮੋਤੀਏ ਦੇ ਆਪ੍ਰੇਰਸ਼ਨ ਤੇ ਲੈਂਸ ਵੀ ਮੁਫ਼ਤ ਪਾਏ ਜਾਣਗੇ।
ਪਿਛਲੀ ਖ਼ਬਰ ਆਪਸੀ ਭਾਈਚਾਰੇ ਤੇ ਪਿਆਰ ਮੁਹੱਬਤ ਨਾਲ ਮਨਾਓ ਦੀਵਾਲੀ ਦਾ ਤਿਉਹਾਰ- ਜੋਗਿੰਦਰ ਪਾਲ ਅਗਲੀ ਖ਼ਬਰ ਸਰਬੱਤ ਖਾਲਸਾ ਵਲੋਂ 8 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਪ੍ਰੇਮਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।