08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਅਤੇ ਬਾਬਾ ਵਿਸ਼ਵਕਰਮਾ ਦਿਵਸ ਨਾਲ ਮਨਾਇਆ

ਬਟਾਲਾ 7 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ) - ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਕਾਲਜ ਦੇ ਵਰਕਸ਼ਾਪ ਵਿਭਾਗ ਤੇ ਐਨ. ਐੱਸ.

ਅਜੀਤ ਡੈਸਕ 08-11-2026
ਬਟਾਲਾ 7 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ) - ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਕਾਲਜ ਦੇ ਵਰਕਸ਼ਾਪ ਵਿਭਾਗ ਤੇ ਐਨ.ਐੱਸ.ਐੱਸ. ਯੂਨਿਟ ਵੱਲੋਂ ਦੀਵਾਲੀ ਦਾ ਤਿਉਹਾਰ ਤੇ ਬਾਬਾ ਵਿਸ਼ਵਕਰਮਾ ਦਿਵਸ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਹਤੇਸ਼ ਕੁਮਾਰ ਬਰਗਾਲ ਦੀ ਅਗਵਾਈ ਹੇਠ ਕਾਲਜ ਦੇ ਸਟਾਫ ਮੈਂਬਰਾਂ ਨੇ ਬਾਬਾ ਵਿਸ਼ਵਕਰਮਾ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਵਿਭਾਗੀ ਮੁਖੀ ਵਿਜੇ ਕੁਮਾਰ ਮਿਨਹਾਸ, ਐਨ.ਐੱਸ.ਐੱਸ. ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ, ਸਹਾਇਕ ਪ੍ਰੋਗਰਾਮ ਅਫਸਰ ਸਚਿਨ ਅਠਵਾਲ, ਸੀਨੀਅਰ ਲੈਕਚਰਾਰ ਅਤੀਸ਼ ਕੁਮਾਰ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਸਪੋਰਟਸ ਅਫਸਰ ਜਗਦੀਪ ਸਿੰਘ, ਅਸਟੇਟ ਅਫਸਰ ਸਾਹਿਬ ਸਿੰਘ, ਐਨ.ਸੀ.ਸੀ. ਅਫਸਰ ਲੈਫਟੀਨੈਂਟ ਨਵਜੋਤ ਸਲਾਰੀਆ, ਲੈਕਚਰਾਰ ਹੁਨਰਬੀਰ ਸਿੰਘ, ਰਜਿੰਦਰ ਕੁਮਾਰ, ਗੁਲਜ਼ਾਰ, ਰੋਹਿਤ ਵਾਡਰਾ, ਦਫਤਰੀ ਸੁਪਰਡੈਂਟ ਹਰਪਾਲ ਸਿੰਘ, ਜਤਿੰਦਰ ਕੁਮਾਰ, ਕਮਲਜੀਤ ਕੌਰ, ਕੁਲਵਿੰਦਰ ਕੌਰ ਤੇ ਅਤੁਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੈਰਾਡਾਈਜ਼ ਸਕੂਲ ਕੋਟ ਮਜਲਿਸ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਬੰਦੀਛੋੜ ਦਿਵਸ ਤੋਂ ਪਹਿਲਾਂ ਜਗਮੀਤ ਸਿੰਘ ਹਰਿਆਊ ਨੇ ਪਿੰਡ ਡਕਾਲਾ ’ਚ ਵਰਕਰਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।