08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੁਖਬੀਰ ਸਿੰਘ ਬਾਦਲ ਨੂੰ ਗੁਰਸੇਵਕ ਸਿੰਘ ਸ਼ੇਖ ਵਲੋਂ ਦੀਵਾਲੀ ਮੌਕੇ ਵਧਾਈ

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)—ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਉਨ੍ਹਾਂ ਨਾਲ ਅਹਿਮ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ। ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਰਿਆਂ ਲਈ ਖੁਸ਼ੀ ਲੈ ਕੇ ਆਵੇ, ਉਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਅਤੇ ਆਗੂਆਂ ਦੀ ਚੜਦੀ ਕਲਾ ਰਹੇ।

ਅਜੀਤ ਡੈਸਕ 08-11-2026
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)—ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਉਨ੍ਹਾਂ ਨਾਲ ਅਹਿਮ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ। ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਰਿਆਂ ਲਈ ਖੁਸ਼ੀ ਲੈ ਕੇ ਆਵੇ, ਉਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਅਤੇ ਆਗੂਆਂ ਦੀ ਚੜਦੀ ਕਲਾ ਰਹੇ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਸੇਵਕ ਸਿੰਘ ਸ਼ੇਖ ਨੂੰ ਵੀ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਵਧਾਈ ਦਿੰਦਿਆਂ ਪੰਜਾਬ ਸਮੇਤ ਸਮੁੱਚੇ ਦੇਸ਼ ਵਾਸੀਆਂ, ਅਕਾਲੀ ਵਰਕਰਾਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆ ਅਤੇ ਪੰਜਾਬ ’ਚ ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ 27 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਪਰਿਵਾਰ ਵਲੋਂ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੀਆਂ ਅਸਥੀਆਂ ਜਲ ਪ੍ਰਵਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।