10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਧਾਇਕ ਸ਼ੈਰੀ ਕਲਸੀ ਨੇ ਬਿਰਧ ਆਸ਼ਰਮ ਪਹੁੰਚ ਕੇ ਬਜ਼ੁਰਗਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ

ਬਟਾਲਾ, 9 ਨਵੰਬਰ (ਸਤਿੰਦਰ ਸਿੰਘ)- ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਿਰਧ ਆਸ਼ਰਮ ਬਟਾਲਾ ਵਿਖੇ ਪਹੁੰਚ ਕੇ ਬਜ਼ੁਰਗਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਗਈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਬਜ਼ੁਰਗ ਸਾਡੇ ਆਪਣੇ ਹਨ ਅਤੇ ਇਥੇ ਆ ਕੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ ਹੈ।

ਅਜੀਤ ਡੈਸਕ 10-11-2026
ਬਟਾਲਾ, 9 ਨਵੰਬਰ (ਸਤਿੰਦਰ ਸਿੰਘ)- ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਿਰਧ ਆਸ਼ਰਮ ਬਟਾਲਾ ਵਿਖੇ ਪਹੁੰਚ ਕੇ ਬਜ਼ੁਰਗਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਗਈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਬਜ਼ੁਰਗ ਸਾਡੇ ਆਪਣੇ ਹਨ ਅਤੇ ਇਥੇ ਆ ਕੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ ਹੈ। ਇਸ ਮੌਕੇ ਉਨ੍ਹਾਂ ਬਜ਼ੁਰਗਾਂ ਨੂੰ ਕੰਬਲ ਆਦਿ ਵੰਡੇ ਗਏ ਤੇ ਸੰਬੰਧਤ ਸਟਾਫ ਨੂੰ ਬਜ਼ੁਰਗਾਂ ਦੀ ਸਿਹਤ ਤੇ ਸੁੱਖ-ਸੁਵਿਧਾ ਦਾ ਖਾਸ ਧਿਆਨ ਰੱਖਣ ਲਈ ਕਿਹਾ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਆਸ਼ਰਮ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਉਨ੍ਹਾਂ ਨੂੰ ਜ਼ਰੂਰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਬਜ਼ੁਰਗਾਂ ਨੂੰ ਇਥੇ ਰਹਿਣ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਪਿਛਲੀ ਖ਼ਬਰ ਬੀ.ਵੀ.ਐਨ. ਹਾਈ ਸਕੂਲ ਅਗਲੀ ਖ਼ਬਰ ਬੱਸ ਤੇ ਮੋਟਰਸਾਈਕਲ ਦੀ ਟੱਕਰ ’ ਚ ਇਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।