10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਫਤਿਹਗੜ੍ਹ ਚੂੜੀਆਂ, 9 ਨਵੰਬਰ (ਅਵਤਾਰ ਸਿੰਘ ਰੰਧਾਵਾ)- ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਦਿਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਜਿੱਥੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਸੁੰਦਰ ਰੌਸ਼ਨੀਆਂ ਨਾਲ ਸ਼ਿੰਗਾਰਿਆ ਗਿਆ ਉੱਥੇ ਨੇੜੇ ਤੇੜੇ ਅਤੇ ਦੂਰ ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਦੀਪ ਮਾਲਾ ਕੀਤੀ।

ਅਜੀਤ ਡੈਸਕ 10-11-2026
ਫਤਿਹਗੜ੍ਹ ਚੂੜੀਆਂ, 9 ਨਵੰਬਰ (ਅਵਤਾਰ ਸਿੰਘ ਰੰਧਾਵਾ)- ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਦਿਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਜਿੱਥੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਸੁੰਦਰ ਰੌਸ਼ਨੀਆਂ ਨਾਲ ਸ਼ਿੰਗਾਰਿਆ ਗਿਆ ਉੱਥੇ ਨੇੜੇ ਤੇੜੇ ਅਤੇ ਦੂਰ ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਦੀਪ ਮਾਲਾ ਕੀਤੀ। ਪੰਥਕ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਗੁਰਬਾਣੀ ਅਤੇ ਸਿੱਖ ਇਤਿਹਾਸ ਦੁਆਰਾ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਦੇ ਸਨਮੁਖ ਹਾਜ਼ਰੀ ਲਵਾਈ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਲਵਪ੍ਰੀਤ ਸਿੰਘ, ਓਂਕਾਰ ਸਿੰਘ ਖੋਦੇ ਬੇਟ , ਜਥੇਦਾਰ ਕੁਲਜੀਤ ਸਿੰਘ ਮਝੈਲ ਸੰਗਤੂਵਾਲ, ਗੁਰਪ੍ਰੀਤ ਸਿੰਘ ਆਜਮਪੁਰ ਆਦਿ ਹਾਜ਼ਰ ਸੀ।
ਪਿਛਲੀ ਖ਼ਬਰ ਪੈਨਸ਼ਨਰਾਂ ਦੀ ਮੀਟਿੰਗ ਅੱਜ- ਸੁਰਿੰਦਰ ਪੱਪੂ ਅਗਲੀ ਖ਼ਬਰ ਚੇਅਰਮੈਨ ਗੁਰਦੇਵ ਸਿੰਘ ਧਾਰੋਵਾਲੀ ਨੂੰ ਸਦਮਾ, ਭਰਾ ਸਾਬਕਾ ਸਰਪੰਚ ਨਿਸ਼ਾਨ ਸਿੰਘ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।