10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ’ਚ ਦੀਵਾਲੀ ਮਨਾਈ

ਸ਼ਾਹਪੁਰ ਕੰਢੀ, 9 ਨਵੰਬਰ (ਰਣਜੀਤ ਸਿੰਘ)- ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਜੁਗਿਆਲ ਵਿਖੇ ਚੇਅਰਪਰਸਨ ਰੇਨੂੰ ਸ਼ਰਮਾ ਤੇ ਪ੍ਰਧਾਨ ਦਵਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਵਿਦਿਆਰਥੀਆਂ ਵਲੋਂ ਬਹੁਤ ਹੀ ਸ਼ਾਨਦਾਰ ਰੰਗੋਲੀਆਂ ਬਣਾਈਆਂ ਗਈਆਂ ।

ਅਜੀਤ ਡੈਸਕ 10-11-2026
ਸ਼ਾਹਪੁਰ ਕੰਢੀ, 9 ਨਵੰਬਰ (ਰਣਜੀਤ ਸਿੰਘ)- ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਜੁਗਿਆਲ ਵਿਖੇ ਚੇਅਰਪਰਸਨ ਰੇਨੂੰ ਸ਼ਰਮਾ ਤੇ ਪ੍ਰਧਾਨ ਦਵਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਵਿਦਿਆਰਥੀਆਂ ਵਲੋਂ ਬਹੁਤ ਹੀ ਸ਼ਾਨਦਾਰ ਰੰਗੋਲੀਆਂ ਬਣਾਈਆਂ ਗਈਆਂ । ਚੇਅਰਪਰਸਨ ਰੇਨੂੰ ਸ਼ਰਮਾ ਤੇ ਪ੍ਰਧਾਨ ਦਵਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਈਸ ਚੇਅਰਪਰਸਨ ਨਵਿੱਦਤਾ ਸੰਧੂ, ਪ੍ਰਿੰਸੀਪਲ ਰਵਿੰਦਰ ਕੁਮਾਰ, ਵਾਈਸ ਪ੍ਰਿੰਸੀਪਲ ਰੇਣੂਕਾ ਤ੍ਰਿਖਾ, ਰਜਨੀ ਵਾਲੀਆ, ਪਰਮਜੀਤ ਸਿੰਘ, ਏਕਤਾ, ਭਾਵਨਾ, ਮਿਨਾਕਸ਼ੀ, ਬਬੀਤਾ, ਕੁਮਾਰ ਸਾਨੂੰ, ਅਮਿਤ ਕੁਮਾਰ, ਸੋਨਾਲੀ, ਟੀਨਾ ਤੇ ਮੋਹਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਰੀਆ ਮਹਿਲਾ ਮਹਾਂਵਿਦਿਆਲਿਆ ’ਚ ਦੀਵਾਲੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਕਲਾਨੌਰ ਰੈਲੀ ਸੰਬੰਧੀ ਜਥੇ. ਲੰਗਾਹ ਵਲੋਂ ਗਿਲਾਂਵਾਲੀ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।