ਮੈਥੋਡਿਸਟ ਕੋ ਐਜੂਕੇਸ਼ਨ ਸੀ.ਸੈਕੰ. ਸਕੂਲ ਵਿਖੇ ਦੀਵਾਲੀ ਸਮਾਗਮ ਕਰਵਾਇਆ
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਮੈਥੋਡਿਸਟ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਤਿਉਹਾਰ ਮਨਾਇਆ ਗਿਆ ਗਿਆ। ਸਕੂਲ ਦੀ ਮੈਨੇਜਰ ਮੈਡਮ ਨਿਰਮੋਲਿਨੀ ਸਿੰਘ ਨੇ ਸਮਾਗਮ ਦਾ ਉਦਘਾਟਨ ਕੀਤਾ।
ਅਜੀਤ ਡੈਸਕ
11-11-2026