ਪ੍ਰੇਮ ਪਬਲਿਕ ਸਕੂਲ ਵਿਖੇ ਬਾਲ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ, ਸ਼ਾਂਤੀ ਨਗਰ ਬਟਾਲਾ ਵਿਖੇ ਵੂਮੈਨ ਐਂਡ ਚਾਈਲਡ ਡਿਵੈਲਪਮੈਂਟ ਦੇ ਸਰਕਲ ਇੰਚਾਰਜ ਮੈਡਮ ਸੁੱਖਵਿੰਦਰ ਕੌਰ, ਰਮਨਪ੍ਰੀਤ ਕੌਰ ਅਤੇ ਨਿਰਮਲਾ ਕੁਮਾਰੀ ਵਲੋਂ ਬਾਲ ਸੁਰੱਖਿਆ ਤਹਿਤ ਸੈਮੀਨਾਰ ਕਰਾਇਆ ਗਿਆ, ਜਿਸ ਵਿਚ ਬਾਲ ਵਿਆਹ ਸਬੰਧੀ ਕਾਨੂੰਨੀ ਜੁਰਮ ਅਤੇ ਹੈਲਪਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਤਜਿੰਦਰ ਸਿੰਘ ਪਦਮ ਨੇ ਸਾਰੇ ਇੰਚਾਰਜ ਮੈਬਰਾਂ ਦਾ ਧੰਨਵਾਦ ਕੀਤਾ।
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ, ਸ਼ਾਂਤੀ ਨਗਰ ਬਟਾਲਾ ਵਿਖੇ ਵੂਮੈਨ ਐਂਡ ਚਾਈਲਡ ਡਿਵੈਲਪਮੈਂਟ ਦੇ ਸਰਕਲ ਇੰਚਾਰਜ ਮੈਡਮ ਸੁੱਖਵਿੰਦਰ ਕੌਰ, ਰਮਨਪ੍ਰੀਤ ਕੌਰ ਅਤੇ ਨਿਰਮਲਾ ਕੁਮਾਰੀ ਵਲੋਂ ਬਾਲ ਸੁਰੱਖਿਆ ਤਹਿਤ ਸੈਮੀਨਾਰ ਕਰਾਇਆ ਗਿਆ, ਜਿਸ ਵਿਚ ਬਾਲ ਵਿਆਹ ਸਬੰਧੀ ਕਾਨੂੰਨੀ ਜੁਰਮ ਅਤੇ ਹੈਲਪਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਤਜਿੰਦਰ ਸਿੰਘ ਪਦਮ ਨੇ ਸਾਰੇ ਇੰਚਾਰਜ ਮੈਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ: ਤਕਦੀਰ ਸਿੰਘ ਪਦਮ, ਮੈਡਮ ਹਰਪ੍ਰੀਤ ਕੌਰ, ਅਲੀਸ਼ਾ, ਇੰਦਰਪ੍ਰੀਤ ਕੌਰ, ਜਸਵਿੰਦਰ ਕੌਰ, ਰਣਜੀਤ ਕੌਰ, ਗੁਰਮੀਤ ਕੌਰ, ਪਵਨਪ੍ਰੀਤ ਕੌਰ, ਬੰਧਨਾਂ, ਮਨਿੰਦਰਜੀਤ ਕੌਰ, ਰਾਜਵਿੰਦਰ ਕੌਰ, ਅਮਰਜੀਤ ਕੌਰ, ਗੁਰਵਿੰਦਰ ਕੌਰ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।