12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਈ ਦੂਜ ਦਾ ਤਿਉਹਾਰ ਸ਼ਹਿਰ ਗੁਰਦਾਸਪੁਰ ਤੇ ਆਲੇ-­ਦੁਆਲੇ ਪਿੰਡਾਂ ’ਚ ਸ਼ਰਧਾ ਨਾਲ ਮਨਾਇਆ

ਗੁਰਦਾਸਪੁਰ, 11 ਨਵੰਬਰ (ਅਸ਼ੋਕ ਸ਼ਰਮਾ)- ਭਾਈ ਦੂਜ ਦਾ ਤਿਉਹਾਰ ਸ਼ਹਿਰ ਗੁਰਦਾਸਪੁਰ ਅਤੇ ਆਲੇ ਦੁਆਲੇ ਕਸਬਿਆਂ ਤੇ ਪਿੰਡਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਭੈਣਾਂ ਆਪਣੇ ਭਰਾਵਾਂ ਦੇ ਟਿੱਕਾ ਲਗਾਉਣ ਵਾਸਤੇ ਦੇਸ਼ਾਂ-ਵਿਦੇਸ਼ਾਂ ਤੇ ਪੰਜਾਬ ਦੇ ਕੋਨੇ-ਕੋਨੇ ਤੋਂ ਪੁੱਜੀਆਂ ਹੋਈਆਂ ਸਨ ਤੇ ਆਪਣੇ ਭਰਾਵਾਂ ਦੀ ਲੰਬੀ ਉਮਰ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੇ ਮੱਥੇ ਟਿੱਕਾ ਲਗਾ ਰਹੀਆਂ ਸਨ ਤੇ ਭਾਂਤ-ਭਾਂਤ ਦੀਆਂ ਮਠਿਆਈਆਂ ਲਿਆ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਰਹੀਆਂ ਸਨ ।

ਅਜੀਤ ਡੈਸਕ 12-11-2026
ਗੁਰਦਾਸਪੁਰ, 11 ਨਵੰਬਰ (ਅਸ਼ੋਕ ਸ਼ਰਮਾ)- ਭਾਈ ਦੂਜ ਦਾ ਤਿਉਹਾਰ ਸ਼ਹਿਰ ਗੁਰਦਾਸਪੁਰ ਅਤੇ ਆਲੇ ਦੁਆਲੇ ਕਸਬਿਆਂ ਤੇ ਪਿੰਡਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਭੈਣਾਂ ਆਪਣੇ ਭਰਾਵਾਂ ਦੇ ਟਿੱਕਾ ਲਗਾਉਣ ਵਾਸਤੇ ਦੇਸ਼ਾਂ-ਵਿਦੇਸ਼ਾਂ ਤੇ ਪੰਜਾਬ ਦੇ ਕੋਨੇ-ਕੋਨੇ ਤੋਂ ਪੁੱਜੀਆਂ ਹੋਈਆਂ ਸਨ ਤੇ ਆਪਣੇ ਭਰਾਵਾਂ ਦੀ ਲੰਬੀ ਉਮਰ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੇ ਮੱਥੇ ਟਿੱਕਾ ਲਗਾ ਰਹੀਆਂ ਸਨ ਤੇ ਭਾਂਤ-ਭਾਂਤ ਦੀਆਂ ਮਠਿਆਈਆਂ ਲਿਆ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਰਹੀਆਂ ਸਨ । ਭਾਈ ਦੂਜ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬਜ਼ਾਰਾਂ ਵਿਚ ਕਾਫੀ ਰੌਣਕਾਂ ਦੇਖਣ ਨੂੰ ਮਿਲੀਆਂ । ਜਦੋਂ ਕਿ ਪਿੰਡਾਂ ਅੰਦਰ ਦੂਜ ਦੇ ਤਿਉਹਾਰ ਨੂੰ ਲੈ ਕੇ ਮਾਹੌਲ ਖੁਸ਼ਨੁਮਾ ਬਣਿਆ ਹੋਇਆ ਸੀ।
ਪਿਛਲੀ ਖ਼ਬਰ ਬਾਲ ਕ੍ਰਿਸ਼ਨ ਕਾਲੀਆ ਦੀ ਅਗਵਾਈ ਹੇਠ ਨਰ ਸੇਵਾ ਨਾਰਾਇਣ ਸੇਵਾ ਸੰਸਥਾ ਨੇ ਦੋ ਸਾਲਾਂ ’ਚ ਕਾਇਮ ਕੀਤੀ ਮਿਸਾਲ ਅਗਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੂੰ ਹਲਕਾ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।