14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਜੂਨੀਅਰ ਵਿੰਗ ’ਚ ਬਾਲ ਦਿਵਸ ਧੂਮਧਾਮ ਨਾਲ ਮਨਾਇਆ

ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਐੱਸ. ਐੱਸ.

ਅਜੀਤ ਡੈਸਕ 14-11-2026
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਜੂਨੀਅਰ ਵਿੰਗ ’ਚ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਗੀਤ, ਭਾਸ਼ਣ, ਡਾਂਸ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਨੈਸ਼ਨਲ ਅਵਾਰਡੀ) ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕੋਆਰਡੀਨੇਟਰ ਸ਼ਾਲੀਨੀ ਸ਼ਰਮਾ, ਚੇਅਰਮੈਨ ਰਾਜੇਸ਼ ਸ਼ਰਮਾ ਅਤੇ ਮੁੱਖ ਅਧਿਆਪਕ ਤਜਿੰਦਰ ਸ਼ਰਮਾ ਨੇ ਵੀ ਬੱਚਿਆ ਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵਡਾਲਾ ਬਾਂਗਰ ਵਿਖੇ ਖੇਡ ਗਰਾਊਂਡ ਦਾ ਉਦਘਾਟਨ ਕੀਤਾ ਅਗਲੀ ਖ਼ਬਰ ਕਿਸਾਨਾਂ ਨੂੰ ਗੰਨੇ ਦੇ ਪੂਰੇ ਪੈਸੇ ਇਕਸਾਰ ਦਿੱਤੇ ਜਾਣ : ਰਮਨ ਸਿੰਘ, ਨਿਸ਼ਾਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।