14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੈੱਡ ਕਰਾਸ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਕੰਵਲਜੀਤ ਕੌਰ ਤੇ ਚੇਅਰਮੈਨ ਕਸ਼ਮੀਰ ਕੌਰ ਨੇ ਇਸ ਸੈਮੀਨਾਰ ਲਈ ਰੈੱਡ ਕਰਾਸ ਦਾ ਧੰਨਵਾਦ ਕੀਤਾ।

ਅਜੀਤ ਡੈਸਕ 14-11-2026
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੈੱਡ ਕਰਾਸ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਕੰਵਲਜੀਤ ਕੌਰ ਤੇ ਚੇਅਰਮੈਨ ਕਸ਼ਮੀਰ ਕੌਰ ਨੇ ਇਸ ਸੈਮੀਨਾਰ ਲਈ ਰੈੱਡ ਕਰਾਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਅੰਤਰ-ਕਾਲਜ ਵੇਟਲਿਫਟਿੰਗ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।