ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਮਨਾਇਆ
ਧਿਆਨਪੁਰ, 14 ਨਵੰਬਰ (ਕੁਲਦੀਪ ਸਿੰਘ ਸੋਨੂੰ)- ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਵਲੋਂ ਸ਼ੇਰ-ਏੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਵਸ ਬਹੁਤ ਹੀ ਸਤਿਕਾਰ ਨਾਲ ਮਨਾਇਆ ਗਿਆ।
ਅਜੀਤ ਡੈਸਕ
15-11-2026