17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਲਕਸ਼ਮੀ ਦੇਵੀ ਸਾਹਨੀ ਸਕੂਲ ’ਚ ਬਾਲ ਦਿਵਸ ਮਨਾਇਆ

ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)- ਲਕਸ਼ਮੀ ਦੇਵੀ ਸਾਹਨੀ ਸਕੂਲ ’ਚ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਸਭਾ ਤੋਂ ਬਾਅਦ ਪ੍ਰੋਗਰਾਮ ਕਰਵਾਇਆ ਗਿਆ।

ਅਜੀਤ ਡੈਸਕ 17-11-2026
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)- ਲਕਸ਼ਮੀ ਦੇਵੀ ਸਾਹਨੀ ਸਕੂਲ ’ਚ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਸਭਾ ਤੋਂ ਬਾਅਦ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪ੍ਰਾਰਥਨਾ, ਭਾਸ਼ਣ, ਕਵਿਤਾਵਾਂ ਤੇ ਡਾਂਸ ਦੇ ਕੀਤਾ ਗਿਆ। ਸਕੂਲ ਪ੍ਰਿੰਸੀਪਲ ਅੰਬਿਕਾ ਖੰਨਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਤੇ ਭਵਿੱਖ ਵਿਚ ਚੰਗੇ ਕੰਮ ਕਰਨ ਤੇ ਸਫ਼ਲਤਾ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸ੍ਰੀਮਤੀ ਬਾਲਿਕਾ ਖੰਨਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਸਰਕਾਰ 15 ਦਸੰਬਰ ਤੋਂ ਪਹਿਲਾਂ ਬਟਾਲਾ ਰੇਲਵੇ ਲਾਈਨ ਤੇ ਬਟਾਲਾ ਸਟੇਸ਼ਨ ਦੇ ਵਿਕਾਸ ਕੰਮਾਂ ਨੂੰ ਸ਼ੁਰੂ ਕਰਵਾਏ: ਪ੍ਰਧਾ... ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਕੱਲ੍ਹ ਨੂੰ ਪਿੰਡ ਮਸਤਕੋਟ ਵਿਖੇ ਪਹੁੰਚਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।