ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ
ਕਿਲਾ ਲਾਲ ਸਿੰਘ, 18 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਬਿਜਲੀਵਾਲ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਗੌਰਮਈ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸਲਾਨਾ ਧਾਰਮਿਕ ਪ੍ਰੀਖਿਆ 17 ਤੇ 18 ਨਵੰਬਰ ਨੂੰ ਕਰਵਾਈ ਗਈ। ਪ੍ਰੀਖਿਆ ਵਿੱਚ ਸਕੂਲ ਦੇ ਛੇਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਤੇ 116 ਵਿਦਿਆਰਥੀਆਂ ਨੇ ਹਿੱਸਾ ਲਿਆ।
ਅਜੀਤ ਡੈਸਕ
19-11-2026