19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਨਦੀਪ ਸਿੰਘ ਰੰਗੜ ਨੰਗਲ ਵਲੋਂ ਪਿੰਡ ਭਰਥ ਵਿਖ਼ੇ 2027 ਦੀਆਂ ਚੋਣਾਂ ਸੰਬੰਧੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ: ਮਨਦੀਪ ਸਿੰਘ ਰੰਗੜ ਨੰਗਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹਲਕੇ ਦੇ ਪਿੰਡ ਭਰਥ ਵਿਖੇ ਸਾ. ਸਰਪੰਚ ਹਰਬੰਸ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ।

ਪਿੰਡ ਭਰਥ ਵਿਖੇ ਮੀਟਿੰਗ ਉਪਰੰਤ ਕਾਂਗਰਸੀ ਵਰਕਰਾਂ ਨਾਲ ਮਨਦੀਪ ਸਿੰਘ ਰੰਗੜ ਨੰਗਲ ਤੇ ਹੋਰ। ਅਜੀਤ ਤਸਵੀਰ 19-11-2026
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ: ਮਨਦੀਪ ਸਿੰਘ ਰੰਗੜ ਨੰਗਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹਲਕੇ ਦੇ ਪਿੰਡ ਭਰਥ ਵਿਖੇ ਸਾ. ਸਰਪੰਚ ਹਰਬੰਸ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਜਲਦੀ ਹੀ ਚੋਣ ਜਾਬਤਾ ਲੱਗਣ ਵਾਲਾ ਹੈ ਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋਏ ਲੋਕ ਧੜਾਧੜ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਵਿਚੋਂ ਵੀ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ। ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਕਸ਼ਮੀਰ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ, ਜਸਵਿੰਦਰ ਸਿੰਘ ਮੈਂਬਰ ਪੰਚਾਇਤ, ਸਰਵਨ ਸਿੰਘ ਜਾਲੀਆਂ ਸਾਬਕਾ ਡਾਇਰੈਕਟਰ, ਜਗਜੀਤ ਸਿੰਘ, ਸੁਖਦੇਵ ਸਿੰਘ, ਮੋਹਨ ਸਿੰਘ, ਮਨਜੀਤ ਸਿੰਘ, ਗੁਰਦਿਆਲ ਸਿੰਘ, ਸੁਰਜੀਤ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ, ਤਜਿੰਦਰ ਸਿੰਘ, ਦਰਬਾਰਾ ਸਿੰਘ, ਤਰਲੋਕ ਸਿੰਘ, ਭਜਨ ਸਿੰਘ, ਗੁਰਨਾਮ ਸਿੰਘ, ਸਨੀ ਸਿੰਘ, ਅਵਤਾਰ ਸਿੰਘ, ਬਾਬਾ ਬਿੱਲੂ, ਮਲਕੀਤ ਸਿੰਘ, ਗੱਜਣ ਸਿੰਘ, ਕੇਵਲ ਸਿੰਘ, ਹਰਪਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਜੰਟ ਸਿੰਘ, ਸਰਬਜੀਤ ਸਿੰਘ ਮੈਂਬਰ ਪੰਚਾਇਤ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਸਤਵੰਤ ਸਿੰਘ, ਭੁਪਿੰਦਰ ਸਿੰਘ, ਪ੍ਰਗਟ ਸਿੰਘ, ਸੁੱਚਾ ਸਿੰਘ, ਸੁਰਜੀਤ ਸਿੰਘ, ਬਾਬਾ ਰਾਮ ਸਿੰਘ, ਤਰਸੇਮ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸੀਟ ਜਿੱਤ ਕੇ ਸਿਮਰਨਜੀਤ ਸਿੰਘ ਮਾਨ ਦੀ ਝੋਲੀ ਪਾਵਾਂਗੇ : ਜੌਲੀ ਕਾਲਾ ਅਫਗਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।