19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਾਈਂ ਇੰਸਟੀਚਿਊਟ ਵਿਖੇ ਪੰਜਾਬ ਹੁਨਰ ਵਿਕਾਸ ਤਹਿਤ ਸ਼ੁਰੂ ਕੀਤੇ ਜਾਣਗੇ 3 ਕੋਰਸ

ਡੇਰਾ ਬਾਬਾ ਨਾਨਕ, 18 ਨਵੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਸੂਬਾ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਯੋਜਨਾ ਚਲਾਈ ਜਾ ਰਹੀ ਹੈ। ਸ੍ਰੀ ਸਾਈਂ ਐਜੂਕੇਸ਼ਨਲ ਸੁਸਾਇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਸ਼ਾਮ ਅਵਸਥੀ ਨੇ ਦੱਸਿਆ ਕਿ ਉਕਤ ਯੋਜਨਾ ਤਹਿਤ ਇੰਸਟੀਚਿਊਟ ਵਲੋਂ 3 ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਵਿਚ ਹੋਮ ਹੈਲਥ ਏਡ ਨਰਸਿੰਗ, ਜਨਰਲ ਡਿਊਟੀ ਸਹਾਇਕ ਨਰਸਿੰਗ ਤੇ ਕੰਪਿਊਟਰ ਟੈਕਨੀਸ਼ੀਅਨ ਲਈ ਸੀਟਾਂ ਦੀ ਵਿਵਸਥਾ ਕੀਤੀ ਗਈ ਹੈ।

ਸਾਈਂ ਇੰਸਟੀਚਿਊਟ ਵਿਖੇ ਪੰਜਾਬ ਹੁਨਰ ਵਿਕਾਸ ਤਹਿਤ ਸ਼ੁਰੂ ਕੀਤੇ ਜਾਣਗੇ 3 ਕੋਰਸ 19-11-2026
ਡੇਰਾ ਬਾਬਾ ਨਾਨਕ, 18 ਨਵੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਸੂਬਾ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਯੋਜਨਾ ਚਲਾਈ ਜਾ ਰਹੀ ਹੈ। ਸ੍ਰੀ ਸਾਈਂ ਐਜੂਕੇਸ਼ਨਲ ਸੁਸਾਇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਸ਼ਾਮ ਅਵਸਥੀ ਨੇ ਦੱਸਿਆ ਕਿ ਉਕਤ ਯੋਜਨਾ ਤਹਿਤ ਇੰਸਟੀਚਿਊਟ ਵਲੋਂ 3 ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਵਿਚ ਹੋਮ ਹੈਲਥ ਏਡ ਨਰਸਿੰਗ, ਜਨਰਲ ਡਿਊਟੀ ਸਹਾਇਕ ਨਰਸਿੰਗ ਤੇ ਕੰਪਿਊਟਰ ਟੈਕਨੀਸ਼ੀਅਨ ਲਈ ਸੀਟਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਕੋਰਸਾਂ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਮੁਫ਼ਤ ਇੰਡਕਸ਼ਨ ਕਿੱਟ, ਕਿਤਾਬਾਂ ਤੇ ਪ੍ਰੈਕਟੀਕਲ ਦੀ ਸਿਖਲਾਈ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਦਾ ਵਿਦਿਆਰਥੀ ਇਸ਼ਮੀਤ ਸਿੰਘ ਬਣਿਆ ਸਰਬੋਤਮ ਵਿਦਿਆਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।