18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਇਨਰਵੀਲ ਕਲੱਬ ਨੇ ਵਿਸ਼ੇਸ਼ ਬੱਚਿਆਂ ਨਾਲ ਮਨਾਇਆ ਬਾਲ ਦਿਵਸ

ਪਠਾਨਕੋਟ, 18 ਨਵੰਬਰ (ਸੰਧੂ)-ਇਨਰਵੀਲ ਕਲੱਬ ਪਠਾਨਕੋਟ ਵਲੋਂ ਮਾਡਲ ਟਾਊਨ ਸਥਿਤ ਵਿਸ਼ੇਸ਼ ਬੱਚਿਆਂ ਦੇ ਸਕੂਲ ਵਿਚ ਕਲੱਬ ਪ੍ਰਧਾਨ ਮੀਨਲ ਘਈ ਦੀ ਅਗਵਾਈ ਹੇਠ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕਲੱਬ ਮੈਂਬਰਾਂ ਵਲੋਂ ਬੱਚਿਆਂ ਲਈ ਡਰਾਇੰਗ ਮੁਕਾਬਲੇ, ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 19-11-2026
ਪਠਾਨਕੋਟ, 18 ਨਵੰਬਰ (ਸੰਧੂ)-ਇਨਰਵੀਲ ਕਲੱਬ ਪਠਾਨਕੋਟ ਵਲੋਂ ਮਾਡਲ ਟਾਊਨ ਸਥਿਤ ਵਿਸ਼ੇਸ਼ ਬੱਚਿਆਂ ਦੇ ਸਕੂਲ ਵਿਚ ਕਲੱਬ ਪ੍ਰਧਾਨ ਮੀਨਲ ਘਈ ਦੀ ਅਗਵਾਈ ਹੇਠ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕਲੱਬ ਮੈਂਬਰਾਂ ਵਲੋਂ ਬੱਚਿਆਂ ਲਈ ਡਰਾਇੰਗ ਮੁਕਾਬਲੇ, ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਕਲੱਬ ਵਲੋਂ ਬੱਚਿਆਂ ਨੂੰ ਫਲ, ਮਠਿਆਈਆਂ, ਸਟੇਸ਼ਨਰੀ ਅਤੇ ਲੋੜੀਂਦੀ ਪੜ੍ਹਾਈ ਸਮੱਗਰੀ ਵੀ ਵੰਡੀ ਗਈ । ਕਲੱਬ ਪ੍ਰਧਾਨ ਮੀਨਲ ਘਈ ਨੇ ਕਿਹਾ ਕਿ ਵਿਸ਼ੇਸ਼ ਬੱਚੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਤੇ ਸਾਨੂੰ ਉਨ੍ਹਾਂ ਨਾਲ ਸਮਾਂ ਬਿਤਾਉਣ ਦੇ ਨਾਲ-ਨਾਲ ਉਨ੍ਹਾਂ ਦੀ ਖ਼ੁਸ਼ੀ ਅਤੇ ਹੌਸਲਾ ਅਫ਼ਜ਼ਾਈ ਲਈ ਵੀ ਯਤਨ ਕਰਨੇ ਚਾਹੀਦੇ ਹਨ ।
ਪਿਛਲੀ ਖ਼ਬਰ ਨਸ਼ਾ ਤਸਕਰ ਤੋਂ ਹੈਰੋਇਨ ਤੇ ਚਰਸ ਬਰਾਮਦ ਅਗਲੀ ਖ਼ਬਰ ਪੰਜਾਬ ਐਨ.ਜੀ.ਓ. ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਪਠਾਨਕੋਟ ਵਿਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।