ਸ੍ਰੀ ਗੁਰੂ ਨਾਨਕ ਮੋਦੀਖਾਨਾ ਸੁਸਾਇਟੀ ਪੁਰਾਣਾ ਸ਼ਾਲਾ ਨੇ ਲੋੜਵੰਦ 40 ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ)- ਸ੍ਰੀ ਗੁਰੂ ਨਾਨਕ ਮੋਦੀਖਾਨਾ ਪੁਰਾਣਾ ਸ਼ਾਲਾ ਜ਼ਿਲ੍ਹਾ ਗੁਰਦਾਸਪੁਰ ਵਲੋਂ ਲੋੜਵੰਦ 40 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਹੈ ਤੇ ਇਹ ਪ੍ਰਕਿਰਿਆ ਕੋਰੋਨਾ ਕਾਲ ਤੋਂ ਨਿਰੰਤਰ ਜਾਰੀ ਹੈ । ਇਸ ਕਾਰਜ ਵਿਚ ਸੇਵਾਮੁਕਤ ਮੁਲਾਜ਼ਮ ਤੇ ਐਨ.
ਅਜੀਤ ਡੈਸਕ
23-11-2026