ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਰਮਸ਼ਾਲਾ ਕਾਹਨੂੰਵਾਨ ਤੋਂ ਸਜਾਇਆ ਨਗਰ ਕੀਰਤਨ
ਕਾਹਨੂੰਵਾਨ, 25 ਨਵੰਬਰ (ਨਿਸ਼ਾਨ ਸਿੰਘ ਚਾਹਲ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਕਾਹਨੂੰਵਾਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਰਮਸ਼ਾਲਾ ਦੀ ਲੋਕਲ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਸੀ।
ਅਜੀਤ ਡੈਸਕ
26-11-2026