ਗੁਰਦੁਆਰਾ ਸ਼ਹੀਦ ਬਾਬਾ ਫਿਰਨਾਂ ਜੀ ਕਮੇਟੀ ਨੇ ਨਗਰ ਕੀਰਤਨ ਸਜਾਇਆ
ਘੁਮਾਣ, 25 ਨਵੰਬਰ (ਗੁਰਚਰਨਜੀਤ ਸਿੰਘ ਬਾਵਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਫਿਰਨਾ ਜੀ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਇਲਾਕੇ ਦੇ ਖੇਤਰਾਂ ਚੋਂ ਹੁੰਦਾ ਹੋਇਆ ਸ਼੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਪਹੁੰਚਿਆ ਜਿੱਥੇ ਦਰਬਾਰ ਸਾਹਿਬ ਘੁਮਾਣ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ ਤੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਪਿੰਡ ਕੰਗ ਵਿਖੇ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। ਤਸਵੀਰ: ਸਵਰਨ ਸਿੰਘ a
26-11-2026