‘ ਆਪ’ ਆਗੂ ਨਰਿੰਦਰ ਲਾਲਾ ਨੇ ਕੀਤੇ ਬਾਬਾ ਬਾਗੇਸ਼ਵਰ ਦੇ ਦਰਸ਼ਨ, ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਸਨਮਾਨਿਤ
ਪਠਾਨਕੋਟ, 25 ਨਵੰਬਰ (ਸੁਮਿਤ)-ਸਮਾਜ ਸੇਵਕ ਅਤੇ ਵਾਰਡ ਨੰਬਰ-25 ਤੋਂ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਲਾਲਾ ਨੇ ਅੱਜ ਵਿਸ਼ੇਸ਼ ਤੌਰ ’ਤੇ ਬਾਬਾ ਬਾਗੇਸ਼ਵਰ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਨਰਿੰਦਰ ਲਾਲਾ ਨੇ ਬਾਬਾ ਬਾਗੇਸ਼ਵਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ।
ਬਾਬਾ ਬਾਗੇਸ਼ਵਰ ਤੋਂ ਅਸ਼ੀਰਵਾਦ ਲੈਂਦੇ ਹੋਏ ‘ਆਪ’ ਆਗੂ ਨਰਿੰਦਰ ਲਾਲਾ। ਤਸਵੀਰ: ਸੁਮਿਤ
26-11-2026