ਸਮਾਰਟ ਸਕੂਲ ਠਾਕੁਰਪੁਰ ਦੇ ਪੰਜ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜਿੱਤੇ ਇਨਾਮ
ਤਾਰਾਗੜ੍ਹ, 26 ਨਵੰਬਰ (ਸੋਹਨ ਲਾਲ)- ਸਮਾਰਟ ਸਕੂਲ ਠਾਕੁਰਪੁਰ ਦੇ ਵਿਦਿਆਰਥੀਆਂ ਨੇ ਅੱਜ ਪਠਾਨਕੋਟ ਵਿਚ ਹੋਏ ਵੱਖ-ਵੱਖ ਜ਼ਿਲ੍ਹਾ ਪੱਧਰੀ ਅਕਾਦਮਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਵੱਖ-ਵੱਖ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜ ਜ਼ਿਲ੍ਹਾ ਪੱਧਰੀ ਪੁਰਸਕਾਰ ਜਿੱਤੇ ।
ਅਜੀਤ ਡੈਸਕ
27-11-2026