26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਜਲਾਲਾਬਾਦ 'ਚ ਸਤਿਸੰਗ ਪ੍ਰੋਗਰਾਮ ਦਾ ਆਯੋਜਨ <br/>

ਅਜੀਤ ਡੈਸਕ 02-01-2026
ਜਲਾਲਾਬਾਦ, 1 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਜਲਾਲਾਬਾਦ ਦੇ ਸਥਾਨਕ ਆਸ਼ਰਮ 'ਚ ਸਪਤਾਹਿਕ ਸਤਿਸੰਗ ਪ੍ਰੋਗਰਾਮ ਦਾ ਆਯੋਜਨ ਕੀਤਾ | ਇਸ ਭਗਤੀ ਮਈ ਸਤਿਸੰਗ 'ਚ ਸਰਵ ਸ੍ਰੀ ਆਸ਼ੂਤੋਸ਼ ਮਹਾਰਾਜ ਦੀ ਪਰਮ ਸ਼ਿਸ਼ ਸਾਧਵੀ ਦੀਪਿਕਾ ਭਾਰਤੀ ਨੇ ਅਧਿਆਤਮਿਕ ਵਿਚਾਰ ਪ੍ਰਗਟ ਕੀਤੇ | ਸਾਧਵੀ ਹਰਪਿੰਦਰ ਭਾਰਤੀ ਨੇ ਕਿਹਾ ਕਿ ਗੁਰੂ ਸੇਵਾ ਮਨੁੱਖ ਨੂੰ ਸੰਸਾਰਿਕ ਬੰਧਨਾਂ ਤੋਂ ਮੁਕਤ ਕਰਕੇ ਆਤਮਿਕ ਉਚਾਈਆਂ ਵੱਲ ਲੈ ਜਾਂਦੀ ਹੈ | ਪੂਰਨ ਗੁਰੂ ਦੀ ਸ਼ਰਨਾਗਤ ਹੋਣਾ ਹੀ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਉਪਲਬਧੀ ਹੈ, ਕਿਉਂਕਿ ਗੁਰੂ ਦੀ ਕਿਰਪਾ ਨਾਲ ਹੀ ਸੱਚੀ ਭਗਤੀ ਤੇ ਪ੍ਰਮਾਤਮਾ ਦੀ ਪ੍ਰਾਪਤੀ ਸੰਭਵ ਹੈ | ਇਸ ਮੌਕੇ ਗੁਰੂ ਭੈਣ ਨੈਨਸੀ ਵਲੋਂ ਭਾਵਪੂਰਨ ਤੇ ਮਧੁਰ ਭਜਨ ਕੀਰਤਨ ਗਾਇਣ ਕੀਤਾ, ਜਿਸ ਨਾਲ ਸਤਿਸੰਗ ਸਥਲ ਪੂਰੀ ਤਰ੍ਹਾਂ ਭਗਤੀ ਮਈ ਵਾਤਾਵਰਨ ਨਾਲ ਗੂੰਜ ਉੱਠਿਆ |

ਪਿਛਲੀ ਖ਼ਬਰ ਕੜਾਕੇ ਦੀ ਠੰਢ ਨੇ ਦੂਜੇ ਦਿਨ ਵੀ ਜਨ ਜੀਵਨ ਰੱਖਿਆ ਅਸਤ ਵਿਅਸਤ ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।