28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ

ਅਜੀਤ ਡੈਸਕ 02-01-2026
ਬੱਲੂਆਣਾ, 1 ਜਨਵਰੀ (ਜਸਮੇਲ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਪਿੰਡ ਹਿੰਮਤਪੁਰਾ ਦੇ ਢਾਣੀਆਂ ਦੇ ਗੁਰਦੁਆਰਾ ਸਾਹਿਬ 'ਦੱਸ ਗੁਰੂ ਦਰਸ਼ਨ' ਵਿਖੇ ਸ੍ਰੀ ਅਖੰਡ ਪਾਠ ਦੇ ਭੋਗ 3 ਜਨਵਰੀ ਨੂੰ ਸਵੇਰੇ ਸਾਢੇ 10 ਵਜੇ ਪਾਏ ਜਾਣਗੇ | 1 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ ਅਤੇ 3 ਜਨਵਰੀ ਨੂੰ ਭੋਗ ਪਾਏ ਜਾਣਗੇ |

ਪਿਛਲੀ ਖ਼ਬਰ ਨੇਕੀ ਦਾ ਕੰਮ ਕਰਕੇ ਨਵਾਂ ਸਾਲ ਮਨਾਉਣਾ ਸਭ ਤੋਂ ਉੱਤਮ-ਪ੍ਰਧਾਨ ਸੁਰਿੰਦਰ ਸਚਦੇਵਾ <br/> ਅਗਲੀ ਖ਼ਬਰ ਕੰਧਵਾਲਾ ਹਾਜ਼ਰ ਖਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।