25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਜੰਡਵਾਲਾ ਭੀਮੇ ਸ਼ਾਹ ਵਿਖੇ ਹੈਪੀ ਸੰਧੂ ਦੀ ਅਗਵਾਈ ਹੇਠ 'ਆਪ' ਵਰਕਰਾਂ ਦੀ ਮੀਟਿੰਗ

ਅਜੀਤ ਡੈਸਕ 21-01-2026
ਮੰਡੀ ਅਰਨੀਵਾਲਾ, 20 ਜਨਵਰੀ (ਨਿਸ਼ਾਨ ਸਿੰਘ ਮੋਹਲ਼ਾ)-ਪਿੰਡ ਜੰਡਵਾਲਾ ਭੀਮੇ ਸ਼ਾਹ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਨ ਲਈ ਬਲਾਕ ਪ੍ਰਧਾਨ ਬਲਰਾਜ ਸਿੰਘ ਹੈਪੀ ਸੰਧੂ ਜੌੜਕੀ ਪੁੱਜੇ, ਜਿਨ੍ਹਾਂ ਨੇ ਸਮੂਹ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਦੱਸਿਆ ਅਤੇ ਕਿਹਾ ਕਿ ਆਮ ਲੋਕਾਂ ਨੂੰ ਵੀ ਪਾਰਟੀ ਦੀਆਂ ਨੀਤੀਆਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ | ਇਸ ਮੌਕੇ ਸੰਦੀਪ ਕੁਮਾਰ ਦੀਪਾ, ਅਰਬੇਲ ਸਿੰਘ, ਭਜਨ ਲਾਲ, ਰਾਜ ਕੁਮਾਰ, ਸੁਖਦੇਵ ਸਿੰਘ, ਪ੍ਰੇਮ ਸਿੰਘ, ਗੁਰਬਚਨ ਸਿੰਘ, ਕਾਲਾ ਸਿੰਘ, ਜਰਨੈਲ ਸਿੰਘ, ਨਾਨਕ ਚੰਦ, ਸੁਰਜਣ ਸਿੰਘ, ਜਗੀਰ ਸਿੰਘ, ਮਨਜੀਤ ਸਿੰਘ, ਮੰਗਾ ਸਿੰਘ, ਜੱਗਾ ਸਿੰਘ, ਮੁਨਸ਼ੀ ਸਿੰਘ, ਸੁੱਖਾ ਸਿੰਘ, ਚਿਮਨ ਲਾਲ, ਮੇਲਾ ਸਿੰਘ, ਬਿੰਦਰ ਸਿੰਘ, ਕਿ੍ਸ਼ਨ ਸਿੰਘ ਆਦਿ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਕਰਨਵੀਰ ਸਿੰਘ ਗਰੇਵਾਲ ਸੰਦੀਪ ਕੰਬੋਜ ਚਿਮਨੇਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇੰਦਰਾ ਕਾਲੋਨੀ 'ਚ ਗੈਸ ਸਿਲੰਡਰ ਧਮਾਕਾ <br/> ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਵਲੋਂ ਵਿੱਤੀ ਮੰਗਾਂ 'ਤੇ ਸੰਘਰਸ਼ ਕਰਨ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।