25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

'ਆਪ' ਆਗੂ ਦਵਿੰਦਰ ਕੁਮਾਰ ਡੇਲੂ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 21-01-2026
ਬੱਲੂਆਣਾ, 20 ਜਨਵਰੀ (ਜਸਮੇਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਕੁਮਾਰ ਡੇਲੂ ਪਿੰਡ ਹਿੰਮਤਪੁਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਬੀਤੇ ਦਿਨ ਉਨ੍ਹਾਂ ਦੀ ਮਾਤਾ ਸਰਲਾ ਦੇਵੀ ਦਾ ਦਿਹਾਂਤ ਹੋ ਗਿਆ | ਉਹ 82 ਵਰਿ੍ਹਆ ਦੇ ਸਨ | ਇਲਾਕੇ ਦੇ ਦੀਆਂ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਦਫ਼ਤਰ ਵਲੋਂ ਟਾਹਲੀ ਵਾਲਾ ਬੋਦਲਾ ਵਿਖੇ ਆਯੁਸ਼ ਕੈਂਪ ਆਯੋਜਿਤ ਅਗਲੀ ਖ਼ਬਰ ਹੈਰੋਇਨ ਸਣੇ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।