16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਹੈਰੋਇਨ ਸਮੇਤ 2 ਕਾਬੂ

ਅਜੀਤ ਡੈਸਕ 22-01-2026
ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐਚ.ਸੀ ਅਨਮੋਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਜੰਡਵਾਲਾ ਮੀਰਾ ਸਾਂਗਲਾ ਪੁੱਜੀ ਤਾਂ ਸਾਹਮਣੇ ਗੰਗ ਕੈਨਾਲ ਨਹਿਰ ਦੀ ਪਟੜੀ 'ਤੇ ਗਗਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਰਿੰਕੂ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਜੰਡਵਾਲਾ ਮੀਰਾ ਸਾਂਗਲਾ ਖੜੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਚੈੱਕ ਕਰਨ 'ਤੇ 12 ਗਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਖੇਡਾਂ 'ਚ ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਅਬੋਹਰ ਵਿਖੇ ਐਂਟੀ ਰੇਬੀਜ਼ ਟੀਕਾਕਰਨ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।